ਸਰਕਾਰੀ ਐਲੀਮੈਂਟਰੀ ਸਕੂਲ ਡੰਡੇਵਾਲ ਵਿਖੇ ਬੈਗ ਦਾਨ ਕੀਤੇ ਗਏ

ਸਰਕਾਰੀ ਐਲੀਮੈਂਟਰੀ ਸਕੂਲ ਡੰਡੇਵਾਲ ਵਿਖੇ ਐਨ ਆਰ ਆਈ ਸ਼੍ਰੀਮਤੀ ਸਿਮਰਨ ਕੌਰ ਸੁਪਤਨੀ ਸੇਵਕ ਰਾਜ ਪਿੰਡ ਸਕਰੂਲੀ ਵੱਲੋਂ ਸਕੂਲ ਦਾ ਦੌਰਾ ਕੀਤਾ ਗਿਆ।| ਸ਼੍ਰੀਮਤੀ ਸਿਮਰਨ ਕੌਰ ਵੱਲੋਂ ਸਕੂਲ ਦੇ ਬੱਚਿਆਂ ਲਈ ਸਕੂਲ ਬੈਗ ਦਾਨ ਕੀਤੇ ਗਏ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਸਕੂਲ ਦੀ ਮਦਦ ਦਾ ਭਰੋਸਾ ਦਿੱਤਾ ਗਿਆ।| ਸਕੂਲ ਮੁਖੀ ਸ਼੍ਰੀਮਤੀ ਹਰਪ੍ਰੀਤ ਕੌਰ ਵੱਲੋਂ ਸ਼੍ਰੀਮਤੀ ਸਿਮਰਨ ਕੌਰ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ਅਤੇ ਅੱਗੇ ਤੋਂ ਵੀ ਸਕੂਲ ਦਾ ਸਹਿਯੋਗ ਕਰਨ ਦਾ ਵਿਸ਼ਵਾਸ ਲਿਆ ਗਿਆ|