ਜਤਿੰਦਰ ਸਿੰਘ ਪੰਮਾ ਬਣੇ ਆਮ ਆਦਮੀ ਪਾਰਟੀ ਦੇ ਜਿਲ੍ਹਾ ਬੀ ਸੀ ਵਿੰਗ ਦੇ ਮੀਤ ਪ੍ਰਧਾਨ

ਐਸ ਏ ਐਸ ਨਗਰ, 23 ਮਈ - ਆਮ ਆਦਮੀ ਪਾਰਟੀ ਦੇ ਆਗੂ ਜਤਿੰਦਰ ਸਿੰਘ ਪੰਮਾ ਨੂੰ ਪਾਰਟੀ ਦੀ ਜਿਲ੍ਹਾ ਬੀ ਸੀ ਵਿੰਗ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸਤੋਂ ਪਹਿਲਾਂ ਉਹ ਪਾਰਟੀ ਦੇ ਬੀ ਸੀ ਵਿੰਗ ਦੇ ਜਿਲ੍ਹਾ ਜੁਆਇੰਟ ਸੈਕਟਰੀ ਦੀ ਜਿੰਮੇਵਾਰੀ ਨਿਭਾ ਰਹੇ ਹਨ।

ਇਸ ਮੌਕੇ ਸz. ਪੰਮਾ ਨੇ ਕਿਹਾ ਕਿ ਪਾਰਟੀ ਵਲੋਂ ਉਹਨਾਂ ਨੂੰ ਤਰੱਕੀ ਦਿੱਤੀ ਗਈ ਹੈ ਜਿਸ ਨਾਲ ਉਹਨਾਂ ਦੀ ਪਾਰਟੀ ਪ੍ਰਤੀ ਜਿੰਮੇਵਾਰੀ ਵੀ ਵੱਧ ਗਈ ਹੈ। ਉਹਨਾਂ ਕਿਹਾ ਕਿ ਪਾਰਟੀ ਹਾਈ ਕਮਾਂਡ ਵੱਲੋਂ ਉਹਨਾਂ ਨੂੰ ਜਿੰਮੇਵਾਰੀ ਸੌਂਪੀ ਗਈ ਹੈ ਉਸਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ।