ਸ਼੍ਰੀ ਕ੍ਰਿਸ਼ਨ ਗਊਸ਼ਾਲਾ ਕਮੇਟੀ ਦੀ ਚੋਣ 29 ਨੂੰ

ਗੜਸ਼ੰਕਰ 26 ਮਈ - ਸ਼੍ਰੀ ਕ੍ਰਿਸ਼ਨ ਗਊਸ਼ਾਲਾ ਗੜਸ਼ੰਕਰ ਦੇ ਪ੍ਰਧਾਨ ਰਾਣਾ ਚੰਦਰਭਾਨ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪ੍ਰਬੰਧਕੀ ਕਮੇਟੀ ਦੀ ਤਿੰਨ ਸਾਲ ਦੀ ਮਿਆਦ ਪੂਰੀ ਹੋਣ ਉਪਰੰਤ ਨਵੀਂ ਕਮੇਟੀ ਦੀ ਚੋਣ 29 ਮਈ ਨੂੰ ਸ਼ਾਮ 5 ਵਜੇ ਕਰਵਾਈ ਜਾ ਰਹੀ ਹੈ ।

ਗੜਸ਼ੰਕਰ 26 ਮਈ - ਸ਼੍ਰੀ ਕ੍ਰਿਸ਼ਨ ਗਊਸ਼ਾਲਾ ਗੜਸ਼ੰਕਰ ਦੇ ਪ੍ਰਧਾਨ ਰਾਣਾ ਚੰਦਰਭਾਨ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪ੍ਰਬੰਧਕੀ ਕਮੇਟੀ ਦੀ ਤਿੰਨ ਸਾਲ ਦੀ ਮਿਆਦ ਪੂਰੀ ਹੋਣ ਉਪਰੰਤ ਨਵੀਂ ਕਮੇਟੀ ਦੀ ਚੋਣ 29 ਮਈ ਨੂੰ ਸ਼ਾਮ 5 ਵਜੇ ਕਰਵਾਈ ਜਾ ਰਹੀ ਹੈ । ਉਹਨਾਂ ਨੇ ਸਮੂਹ ਕਮੇਟੀ ਮੈਂਬਰਾਂ ਨੂੰ ਸਮੇਂ ਸਿਰ ਪਹੁੰਚ ਕੇ ਚੋਣ ਪ੍ਰਕਿਰਿਆ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ।
ਇਸ ਮੌਕੇ ਉਨਾਂ ਨਾਲ ਹੋਰ ਕਮੇਟੀ ਮੈਂਬਰ ਵੀ ਹਾਜ਼ਰ ਸਨ।