ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਡਾਕਟਰ ਸੁਭਾਸ਼ ਦੀ ਹੋਵੇਗੀ ਸ਼ਾਨਦਾਰ ਜਿੱਤ
ਗੜਸ਼ੰਕਰ, 29 ਮਈ - ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਡਾਕਟਰ ਸੁਭਾਸ਼ ਦੇ ਹੱਕ ਵਿੱਚ ਅੱਜ ਓਮ ਪ੍ਰਕਾਸ਼ ਮੀਲੂ ਪੰਮੀ ਪੰਡੋਰੀ, ਓੰਕਾਰ ਸਿੰਘ ਚਾਹਲਪੁਰੀ ਅਤੇ ਸੰਜੀਵ ਕਟਾਰੀਆਂ ਨੇ ਵੱਖ ਵੱਖ ਪਿੰਡਾਂ ਵਿੱਚ ਚੋਣ ਪ੍ਰਚਾਰ ਕੀਤਾ।

ਇਸ ਮੌਕੇ ਗੱਲਬਾਤ ਕਰਦੇ ਉਹਨਾਂ ਦਾਅਵਾ ਕੀਤਾ ਕਿ ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾਕਟਰ ਸੁਭਾਸ਼ ਦੀ ਸ਼ਾਨਦਾਰ ਜਿੱਤ ਹੋਵੇਗੀ ਅਤੇ ਕੇਂਦਰ ਵਿੱਚ ਮੁੜ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੇਗੀ।