ਆਪ ਆਗੂਆਂ ਵਲੋਂ ਚੋਣ ਪ੍ਰਚਾਰ

ਐਸ ਏ ਐਸ ਨਗਰ, 30 ਮਈ -ਆਮ ਆਦਮੀ ਪਾਰਟੀ ਦੀ ਜਿਲ੍ਹਾ ਪ੍ਰਧਾਨ ਅਤੇ ਜਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਪ੍ਰਭਜੋਤ ਕੌਰ ਦੀ ਅਗਵਾਈ ਵਿੱਚ ਆਪ ਆਗੂਆਂ ਅਤੇ ਵਰਕਰਾਂ ਵਲੋਂ ਪਾਰਟੀ ਉਮੀਦਵਾਰ ਮਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਫੇਜ਼ 11 ਵਿਖੇ ਘਰ ਘਰ ਜਾ ਕੇ ਵੋਟਾਂ ਮੰਗੀਆਂ।

ਇਸ ਮੌਕੇ ਬੀ ਸੀ ਵਿੰਗ ਦੇ ਜਿਲ੍ਹਾ ਮੀਤ ਪ੍ਰਧਾਨ ਜਤਿੰਦਰ ਸਿੰਘ ਪੰਮਾ, ਜਗਤਾਰ ਸਿੰਘ, ਸਵਰਨ ਲਤਾ, ਜਸਪਾਲ ਕੋਨੀ, ਹਰਵਿੰਦਰ ਕੌਰ, ਸਵਰਨ ਸਿੰਘ, ਵਿੱਕੀ, ਬਿੰਦੀ, ਰਾਜਜਿੰਦਰ ਸਿੰਘ, ਰੰਜਨਾ ਹਾਜ਼ਰ ਸਨ।