ਆਬਕਾਰੀ ਅਤੇ ਪੁਲਿਸ ਵਿਭਾਗ ਦੀ ਸਾਂਝੀ ਕਾਰਵਾਈ, ਵਿਨੋਦ ਕੁਮਾਰ ਨੂੰ ਗ੍ਰਿਫਤਾਰ ਕੀਤਾ।

ਆਬਕਾਰੀ ਅਤੇ ਪੁਲਿਸ ਵਿਭਾਗ ਦੀ ਸਾਂਝੀ ਕਾਰਵਾਈ ਦੌਰਾਨ ਵਿਨੋਦ ਕੁਮਾਰ ਪੁੱਤਰ ਰੋਸ਼ਨ ਲਾਲ #12 ਕਿਸ਼ਨ ਕੰਪਲੈਕਸ ਪਿੰਡ ਕਜਹੇੜੀ ਚੰਡੀਗੜ੍ਹ ਨੂੰ ਉਸਦੇ ਕਮਰੇ 'ਚੋਂ ਕਾਬੂ ਕਰਕੇ ਉਸਦੇ ਕਬਜ਼ੇ 'ਚੋਂ 50 ਬੋਤਲਾਂ ਵਿਸਕੀ ਬਰਾਮਦ ਕੀਤੀ ਗਈ ਹੈ।

ਆਬਕਾਰੀ ਅਤੇ ਪੁਲਿਸ ਵਿਭਾਗ ਦੀ ਸਾਂਝੀ ਕਾਰਵਾਈ ਦੌਰਾਨ ਵਿਨੋਦ ਕੁਮਾਰ ਪੁੱਤਰ ਰੋਸ਼ਨ ਲਾਲ #12 ਕਿਸ਼ਨ ਕੰਪਲੈਕਸ ਪਿੰਡ ਕਜਹੇੜੀ ਚੰਡੀਗੜ੍ਹ ਨੂੰ ਉਸਦੇ ਕਮਰੇ 'ਚੋਂ ਕਾਬੂ ਕਰਕੇ ਉਸਦੇ ਕਬਜ਼ੇ 'ਚੋਂ 50 ਬੋਤਲਾਂ ਵਿਸਕੀ ਬਰਾਮਦ ਕੀਤੀ ਗਈ ਹੈ। ਐਕਸਾਈਜ਼ ਵਿਭਾਗ ਤੋਂ ਈਟੀਆਈ ਪਰਵੀਨ ਰਾਣਾ ਮੌਕੇ ’ਤੇ ਪੁੱਜੇ; ਉਸ ਦੀ ਮੌਜੂਦਗੀ ਵਿੱਚ ਵੀਡੀਓਗ੍ਰਾਫੀ ਅਤੇ ਫੋਟੋਗ੍ਰਾਫੀ ਤੋਂ ਬਾਅਦ ਗੈਰ-ਕਾਨੂੰਨੀ ਵਿਸਕੀ ਨੂੰ ਪੁਲਿਸ ਨੇ ਕਬਜ਼ੇ ਵਿੱਚ ਲੈ ਲਿਆ ਅਤੇ ਦੋਸ਼ੀ ਵਿਨੋਦ ਕੁਮਾਰ ਨੂੰ ਮੁਕੱਦਮਾ ਨੰਬਰ 120 ਮਿਤੀ 31.05.2024 ਅ/61-1-14 ਆਬਕਾਰੀ ਐਕਟ PS 36 ਚੰਡੀਗੜ੍ਹ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ।