ਮੁਹਾਲੀ ਪੁਲੀਸ ਨੇ ਪਹਿਲੀ ਵਾਰ ਵੋਟਾਂ ਪਾਉਣ ਵਾਲੇ ਨਵੇਂ ਵੋਟਰਾਂ ਨੂੰ ਕੀਤਾ ਸਨਮਾਨਿਤ

ਐਸ ਏ ਐਸ ਨਗਰ, 1 ਜੂਨ - ਮੁਹਾਲੀ ਪੁਲੀਸ ਸਬ ਡਿਵੀਜਨ-2 ਵਲੋਂ ਅੱਜ ਪਹਿਲੀ ਵਾਰ ਵੋਟਾਂ ਪਾਉਣ ਵਾਲੇ ਨਵੇਂ ਵੋਟਰਾਂ ਨੂੰ ਬੂਟੇ ਵੰਡ ਕੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਉਹਨਾਂ ਵਲੋਂ ਨਵੇਂ ਬਣੇ ਵੋਟਰਾਂ ਨੂੰ ਉਤਸਾਹਿਤ ਕਰਨ ਲਈ ਉਹਨਾਂ ਨੂੰ ਫਲਦਾਰ ਬੂਟੇ ਦਿੱਤੇ ਜਾ ਰਹੇ ਹਨ ਅਤੇ ਨਾਲ ਹੀ ਪ੍ਰਸ਼ੰਸ਼ਾ ਸਰਟੀਫਿਕੇਟ ਵੀ ਦਿੱਤੇ ਜਾ ਰਹੇ ਹਨ।