
18 ਜੂਨ ਨੂੰ ਸਥਾਨਕ ਛੁੱਟੀ ਦਾ ਐਲਾਨ
ਊਨਾ, 7 ਜੂਨ - ਜ਼ਿਲ੍ਹਾ ਪ੍ਰਸ਼ਾਸਨ ਊਨਾ ਵੱਲੋਂ ਜ਼ਿਲ੍ਹਾ ਪੱਧਰੀ ਪੀਪਲੂ ਮੇਲੇ (ਨਿਰਜਲਾ ਇਕਾਦਸ਼ੀ) ਮੌਕੇ 18 ਜੂਨ ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ
ਊਨਾ, 7 ਜੂਨ - ਜ਼ਿਲ੍ਹਾ ਪ੍ਰਸ਼ਾਸਨ ਊਨਾ ਵੱਲੋਂ ਜ਼ਿਲ੍ਹਾ ਪੱਧਰੀ ਪੀਪਲੂ ਮੇਲੇ (ਨਿਰਜਲਾ ਇਕਾਦਸ਼ੀ) ਮੌਕੇ 18 ਜੂਨ ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਹੁਕਮ ਡਿਪਟੀ ਕਮਿਸ਼ਨਰ ਊਨਾ ਜਤਿਨ ਲਾਲ ਨੇ ਜਾਰੀ ਕੀਤੇ ਹਨ। ਹੁਕਮਾਂ ਵਿੱਚ ਦੱਸਿਆ ਗਿਆ ਹੈ ਕਿ ਇਸ ਦਿਨ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰ ਅਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ।
