
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ Skylark Consultancy ਦਾ ਲਾਇਸੰਸ ਕੀਤਾ ਰੱਦ
ਨਵਾਂਸ਼ਹਿਰ - ਵਧੀਕ ਜ਼ਿਲ੍ਹਾ ਮੈਜਿਸਟਰੇਟ ਰਾਜੀਵ ਵਰਮਾ ਨੇ ਹੁਕਮ ਜਾਰੀ ਕਰਕੇ ਪੰਜਾਬ ਪ੍ਰੋਫੈਸ਼ਨਲ ਐਕਟ-2012 ਦੇ ਤਹਿਤ ਨਿਯਮ 2013 ਅਧੀਨ ਪ੍ਰਾਰਥੀ ਸ਼੍ਰੀ ਹਰਸ਼ ਕੁਮਾਰ ਥਾਪਰ ਪੁੱਤਰ ਸ਼੍ਰੀ ਕੇਵਲ ਕ੍ਰਿਸ਼ਨ ਥਾਪਰ ਅਤੇ ਸ਼੍ਰੀਮਤੀ ਦੀਪਿਕਾ ਪਤਨੀ ਸ਼੍ਰੀ ਹਰਸ਼ ਕੁਮਾਰ ਥਾਪਰ ਸਿੰਘ ਵਾਸੀ ਮਕਾਨ ਨੰ: ਬੀ-4/166, ਆਦਰਸ਼
ਨਵਾਂਸ਼ਹਿਰ - ਵਧੀਕ ਜ਼ਿਲ੍ਹਾ ਮੈਜਿਸਟਰੇਟ ਰਾਜੀਵ ਵਰਮਾ ਨੇ ਹੁਕਮ ਜਾਰੀ ਕਰਕੇ ਪੰਜਾਬ ਪ੍ਰੋਫੈਸ਼ਨਲ ਐਕਟ-2012 ਦੇ ਤਹਿਤ ਨਿਯਮ 2013 ਅਧੀਨ ਪ੍ਰਾਰਥੀ ਸ਼੍ਰੀ ਹਰਸ਼ ਕੁਮਾਰ ਥਾਪਰ ਪੁੱਤਰ ਸ਼੍ਰੀ ਕੇਵਲ ਕ੍ਰਿਸ਼ਨ ਥਾਪਰ ਅਤੇ ਸ਼੍ਰੀਮਤੀ ਦੀਪਿਕਾ ਪਤਨੀ ਸ਼੍ਰੀ ਹਰਸ਼ ਕੁਮਾਰ ਥਾਪਰ ਸਿੰਘ ਵਾਸੀ ਮਕਾਨ ਨੰ: ਬੀ-4/166, ਆਦਰਸ਼ ਨਗਰ, ਨਵਾਂਸ਼ਹਿਰ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਜਾਰੀ ਲਾਇਸੰਸ ਨੰਬਰ 130/ਐਮ.ਏ/ਐਮ.ਸੀ.2 ਮਿਤੀ 12-02-2019 ਫਰਮ Skylark Consultancy ਸ਼ੰਕਰ ਰਾਕੇਸ਼ ਮਾਰਕੀਟ ਨੇੜੇ ਬੱਸ ਸਟੈਂਡ, ਨਵਾਂਸ਼ਹਿਰ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਤਹਿਤ ਨਿਯਮ 2013 ਅਧੀਨ ਸੈਕਸ਼ਨ 6(1)(g) ਤਹਿਤ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਸ਼੍ਰੀ ਹਰਸ਼ ਕੁਮਾਰ ਵੱਲੋਂ ਲਿਖਤੀ ਦਰਖਾਸਤ ਮਿਤੀ 10.04.2024 ਰਾਹੀਂ ਇਸ ਦਫ਼ਤਰ ਨੂੰ ਉਸਦਾ ਉਕਤ ਲਾਇਸੰਸ ਨੰਬਰ 130/ਐਮ.ਏ./ਐਮ.ਸੀ.2 ਮਿਤੀ 12-02-2019 ਨੂੰ ਕੈਂਸਲ ਕਰਨ ਲਈ ਬੇਨਤੀ ਕੀਤੀ ਗਈ ਸੀ।
