ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ ਵਲੋਂ ਇੰਸਪੈਕਟਰ ਗੁਰਜਿੰਦਰਜੀਤ ਸਿੰਘ ਨਾਗਰਾ ਦਾ ਤਬਾਦਲਾ ਹੋਣ ਤੇ ਕੀਤਾ ਵਿਸ਼ੇਸ ਸਨਮਾਨਿਤ
ਗੜ੍ਹਸ਼ੰਕਰ - ਥਾਣਾ ਗੜ੍ਹਸ਼ੰਕਰ ਦੇ ਐੱਸ ਐਚ ਓ ਇੰਸਪੈਕਟਰ ਗੁਰਜਿੰਦਰਜੀਤ ਸਿੰਘ ਨਾਗਰਾ ਵਲੋਂ ਥਾਣਾ ਗੜ੍ਹਸ਼ੰਕਰ ਵਿਖ਼ੇ ਨਿਭਾਈਆਂ ਗਈਆਂ ਵਧੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਹੋਇਆ ਅੱਜ ਉਨ੍ਹਾਂ ਨੂੰ ਵਿਸ਼ੇਸ ਸਨਮਾਨਿਤ ਕੀਤਾ ਗਿਆ|
ਗੜ੍ਹਸ਼ੰਕਰ - ਥਾਣਾ ਗੜ੍ਹਸ਼ੰਕਰ ਦੇ ਐੱਸ ਐਚ ਓ ਇੰਸਪੈਕਟਰ ਗੁਰਜਿੰਦਰਜੀਤ ਸਿੰਘ ਨਾਗਰਾ ਵਲੋਂ ਥਾਣਾ ਗੜ੍ਹਸ਼ੰਕਰ ਵਿਖ਼ੇ ਨਿਭਾਈਆਂ ਗਈਆਂ ਵਧੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਹੋਇਆ ਅੱਜ ਉਨ੍ਹਾਂ ਨੂੰ ਵਿਸ਼ੇਸ ਸਨਮਾਨਿਤ ਕੀਤਾ ਗਿਆ|
ਜਾਣਕਾਰੀ ਦਿੰਦਿਆਂ ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਦਰਸ਼ਨ ਸਿੰਘ ਮੱਟੂ ਨੇ ਦੱਸਿਆ ਕਿ ਇੰਸਪੈਕਟਰ ਗੁਰਜਿੰਦਰਜੀਤ ਸਿੰਘ ਨਾਗਰਾ ਵਲੋਂ ਆਪਣੀ ਡਿਊਟੀ ਦੌਰਾਨ ਲੋਕਾਂ ਨੂੰ ਵਧੀਆਂ ਸੇਵਾਵਾਂ ਦੇ, ਲੋਕਾਂ ਨੂੰ ਵਧੀਆਂ ਸੇਵਾਵਾਂ ਦੇਣ, ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਅਤੇ ਇਲਾਕੇ ਵਿਚ ਅਮਨ ਸ਼ਾਂਤੀ ਕਾਇਮ ਰੱਖਣ ਲਈ ਦਿੱਤੇ ਅਹਿਮ ਯੋਗਦਾਨ ਲਈ ਅੱਜ ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ ਵਲੋਂ ਉਨ੍ਹਾਂ ਦਾ ਵਿਸ਼ੇਸ ਸਨਮਾਨਿਤ ਕੀਤਾ ਗਿਆ ਇਸ ਮੌਕੇ ਇੰਸਪੈਕਟਰ ਗੁਰਜਿੰਦਰਜੀਤ ਸਿੰਘ ਨਾਗਰਾ ਨੇ ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ ਦਾ ਧੰਨਵਾਦ ਕਰਦੇ ਹੋਏ ਇਲਾਕੇ ਦੇ ਮੋਹਤਵਾਰਾਂ ਵਲੋਂ ਡਿਊਟੀ ਦੌਰਾਨ ਉਨ੍ਹਾਂ ਨੂੰ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ ਜਾਣਕਾਰੀ ਅਨੁਸਾਰ ਇੰਸਪੈਕਟਰ ਗੁਰਜਿੰਦਰਜੀਤ ਸਿੰਘ ਨਾਗਰਾਦਾ ਥਾਣਾਗੜ੍ਹਸ਼ੰਕਰ ਤੋਂ ਥਾਣਾ ਟਾਂਡਾ ਦਾ ਤਬਾਦਲਾਂ ਹੋ ਗਿਆ |ਇਸ ਮੌਕੇ ਦਰਸ਼ਨ ਸਿੰਘ ਮੱਟੂ, ਬੀਬੀ ਸੁਭਾਸ਼ ਮੱਟੂ,ਰਕੇਸ਼ ਕਪੂਰ,ਭੁਪਿੰਦਰ ਰਾਣਾ ਅਤੇ ਹੈਪੀ ਸਾਧੋਵਾਲ ਆਦਿ ਹਾਜ਼ਿਰ ਸਨ