ਜੈ ਕ੍ਰਿਸ਼ਨ ਸਿੰਘ ਰੌੜੀ ਨੂੰ ਪੰਜਾਬ ਵਿਧਾਨ ਸਭਾ ਦੀ ਅਨੁਮਾਨ ਅਤੇ ਹਾਊਸ ਕਮੇਟੀ ਦਾ ਚੇਅਰਮੈਨ ਬਣਨ 'ਤੇ ਚਰਨਜੀਤ ਸਿੰਘ ਚੰਨੀ ਨੇ ਦਿੱਤੀ ਵਧਾਈ

ਮਾਹਿਲਪੁਰ, 20 ਜੁਲਾਈ - ਵਿਧਾਨ ਸਭਾ ਹਲਕਾ ਗੜਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੋੜੀ ਨੂੰ ਪੰਜਾਬ ਵਿਧਾਨ ਸਭਾ ਦੀ ਅਨੁਮਾਨ ਅਤੇ ਹਾਊਸ ਕਮੇਟੀ ਦਾ ਚੇਅਰਮੈਨ ਬਣਨ ਤੇ ਚਰਨਜੀਤ ਸਿੰਘ ਚੰਨੀ ਓ.ਐਸ.ਡੀ. ਨੇ ਉਹਨਾਂ ਨੂੰ ਵਧਾਈ ਦਿੱਤੀ ਅਤੇ ਲੱਡੂ ਵੰਡ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਪਾਰਟੀ ਦੇ ਵਰਕਰ ਵੀ ਉਹਨਾਂ ਨਾਲ ਹਾਜ਼ਿਰ ਸਨ। ਉਹਨਾਂ ਕਿਹਾ ਕਿ ਇਸ ਨਾਲ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਉਹਨਾਂ ਸਤਿਕਾਰਯੋਗ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਧੰਨਵਾਦ ਵੀ ਕੀਤਾ।

ਜੈ ਕ੍ਰਿਸ਼ਨ ਸਿੰਘ ਰੌੜੀ ਨੂੰ ਪੰਜਾਬ ਵਿਧਾਨ ਸਭਾ ਦੀ ਅਨੁਮਾਨ ਅਤੇ ਹਾਊਸ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਨ ਤੇ ਇਲਾਕੇ ਵਿੱਚ ਖੁਸ਼ੀ ਦਾ ਮਾਹੌਲ---ਕ੍ਰਿਸ਼ਨ ਜੀਤ ਕੈਂਡੋਵਾਲ

ਆਮ ਆਦਮੀ ਪਾਰਟੀ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਬੁੱਧੀਜੀਵੀ ਵਿੰਗ ਦੇ ਪ੍ਰਧਾਨ ਕ੍ਰਿਸ਼ਨਜੀਤ ਰਾਓ ਕੈਂਡੋਵਾਲ ਨੇ ਇੱਕ ਵਿਸ਼ੇਸ਼ ਮੀਟਿੰਗ ਕਰਕੇ ਸਤਿਕਾਰਯੋਗ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਧੰਨਵਾਦ ਕੀਤਾ ਹੈ।  ਉਨਾ ਕਿਹਾ ਕਿ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਇਸ ਨਿਯੁਕਤੀ ਨਾਲ ਇਲਾਕੇ ਦਾ ਮਾਣ ਵਧਿਆ ਹੈ। ਇਹ ਸਾਡੇ ਇਲਾਕੇ ਲਈ ਮਾਣ ਵਾਲੀ ਗੱਲ ਹੈ।