ਗਰੀਨ ਇੰਡੀਆ ਮਿਸ਼ਨ ਤਹਿਤ ਬੂਟੇ ਲਗਾਉਣ ਦੀ ਮੁਹਿੰਮ ਦਾ ਆਯੋਜਨ ਕੀਤਾ ਗਿਆ।

ਚੰਡੀਗੜ੍ਹ, 2 ਅਗਸਤ, 2024:- ਗਰਲਜ਼ ਹੋਸਟਲ (8 ਅਤੇ 10) ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਬਾਗਬਾਨੀ ਵਿਭਾਗ ਦੇ ਸਹਿਯੋਗ ਨਾਲ ਨੀਰਜਾ ਭਨੋਟ ਹਾਲ ਵਿਖੇ ਗਰੀਨ ਇੰਡੀਆ ਮਿਸ਼ਨ ਤਹਿਤ ਬੂਟੇ ਲਗਾਉਣ ਦੀ ਮੁਹਿੰਮ ਦਾ ਆਯੋਜਨ ਕੀਤਾ ਗਿਆ।

ਚੰਡੀਗੜ੍ਹ, 2 ਅਗਸਤ, 2024:- ਗਰਲਜ਼ ਹੋਸਟਲ (8 ਅਤੇ 10) ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਬਾਗਬਾਨੀ ਵਿਭਾਗ ਦੇ ਸਹਿਯੋਗ ਨਾਲ ਨੀਰਜਾ ਭਨੋਟ ਹਾਲ ਵਿਖੇ ਗਰੀਨ ਇੰਡੀਆ ਮਿਸ਼ਨ ਤਹਿਤ ਬੂਟੇ ਲਗਾਉਣ ਦੀ ਮੁਹਿੰਮ ਦਾ ਆਯੋਜਨ ਕੀਤਾ ਗਿਆ। ਪ੍ਰੋ: ਅਮਿਤ ਚੌਹਾਨ (DSW), ਪ੍ਰੋ: ਸਿਮਰਤ ਕਾਹਲੋਂ (DSW-W), ਡਾ: ਨਰੇਸ਼ ਕੁਮਾਰ (ਐਸੋਸੀਏਟ DSW), ਲੜਕੀਆਂ ਅਤੇ ਲੜਕਿਆਂ ਦੇ ਹੋਸਟਲ ਦੇ ਵਾਰਡਨ, ਵਿਦਿਆਰਥੀਆਂ ਅਤੇ ਸਟਾਫ਼ ਨੇ ਇਸ ਸਮਾਗਮ ਵਿੱਚ ਹਿੱਸਾ ਲਿਆ ਅਤੇ ਸ਼ਹੀਦ ਸਰਦਾਰ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਇੱਕ ਰੁੱਖ ਲਗਾਇਆ।