ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਕੋਚਿੰਗ ਸੈਂਟਰ ਦੇ ਸਿਖਿਆਰਥੀਆਂ ਨੇ ਮੈਰਾਥਨ ਦੌੜ ਵਿੱਚ ਹਿੱਸਾ ਲਿਆ।
ਨਵਾਂਸ਼ਹਿਰ - ਗੁਰੂ ਨਾਨਕ ਮਿਸ਼ਨ ਫਿਜੀਕਲ ਕੋਚਿੰਗ ਸੈਂਟਰ ਦੇ ਇਨ੍ਹਾਂ ਸਿਖਿਆਰਥੀਆਂ ਵਲੋਂ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਅੱਜ ਕਰਵਾਈ ਗਈ ਮੈਰਾਥਨ ਦੌੜ ਵਿਚ ਭਾਗ ਲਿਆ ਗਿਆ। ਸਮੂਹ participants ਨੂੰ ਯੋਗਤਾ ਅਨੁਸਾਰ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਪ੍ਰਮਾਣ ਪੱਤਰ ਅਤੇ ਮੈਡਲ ਦਿੱਤੇ ਗਏ।