ਜੋਤਦੀਪ ਸਿੰਘ ਸ਼੍ਰੋਮਣੀ ਅਕਾਲੀ ਦਲ ਮਾਨ ਦੇ ਪ੍ਰੈਸ ਸਕੱਤਰ।
ਨਵਾਂਸ਼ਹਿਰ - ਸ਼੍ਰੋਮਣੀ ਅਕਾਲੀ ਦਲ (ਮਾਨ) ਵੱਲੋਂ ਸ਼ਹੀਦ ਭਗਤ ਸਿੰਘ ਨਗਰ ਵਾਸਤੇ ਸ਼੍ਰੋਮਣੀ ਅਕਾਲੀ ਦਲ (ਮਾਨ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ ਇੰਜੀਨੀਅਰ ਜੋਤਦੀਪ ਸਿੰਘ ਰਾਠੌਰ ਨਵਾਂਸ਼ਹਿਰ ਨੂੰ ਪਾਰਟੀ ਦਾ ਜ਼ਿਲ੍ਹਾ ਪ੍ਰੈਸ ਸਕੱਤਰ ਨਿਯੁਕਤ ਕੀਤਾ ਗਿਆ।

ਨਵ-ਨਿਯੁਕਤ ਪ੍ਰੈੱਸ ਸਕੱਤਰ ਜੋਤਦੀਪ (ਸਿੰਘ) ਰਾਠੌਰ ਨੇ ਕਿਹਾ ਕਿ ਉਹ ਸਮਾਜ ਸੇਵਾ ਦੀ ਭਾਵਨਾ ਨਾਲ ਆਪਣਾ ਅਹੁਦਾ ਨਿਭਾਉਂਦੇ ਹੋਏ ਪਾਰਟੀ ਨੂੰ ਉੱਚ ਪੱਧਰ ਤੱਕ ਲਿਜਾਣ ਲਈ ਦਿਨ ਰਾਤ ਮਿਹਨਤ ਕਰਨਗੇ ।