
ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਵੈ ਇੱਛੁਕ ਖੂਨਦਾਨ ਕੈਂਪ 16 ਨਵੰਬਰ ਨੂੰ!
ਗਰੀਨ ਵਿਲੇਜ ਵੈਲਫੇਅਰ ਸੁਸਾਇਟੀ, ਬੀਨੇਵਾਲ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚੌਥਾ ਸਵੈ ਇੱਛੁਕ ਖੂਨਦਾਨ ਕੈਂਪ 16 ਨਵੰਬਰ ਦਿਨ ਵੀਰਵਾਰ ਨੂੰ ਵਿਸ਼ਵਕਰਮਾ ਮੰਦਰ ਝੁੰਗੀਆਂ ਵਿਖੇ ਲਗਾਇਆ ਜਾ ਰਿਹਾ ਹੈ।
ਗਰੀਨ ਵਿਲੇਜ ਵੈਲਫੇਅਰ ਸੁਸਾਇਟੀ, ਬੀਨੇਵਾਲ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚੌਥਾ ਸਵੈ ਇੱਛੁਕ ਖੂਨਦਾਨ ਕੈਂਪ 16 ਨਵੰਬਰ ਦਿਨ ਵੀਰਵਾਰ ਨੂੰ ਵਿਸ਼ਵਕਰਮਾ ਮੰਦਰ ਝੁੰਗੀਆਂ ਵਿਖੇ ਲਗਾਇਆ ਜਾ ਰਿਹਾ ਹੈ। ਕੈਂਪ ਵਿੱਚ ਵਿਸ਼ੇਸ਼ ਤੌਰ ਤੇ ਵਿਛੜੀ ਰੂਹ ਖੂਨਦਾਨੀ ਅਮਿਤ ਭਾਰਦਵਾਜ (ਵਿੱਕੀ) ਨੂੰ ਨਿੱਘੀ ਸ਼ਰਧਾਂਜਲੀ ਭੇਂਟ ਕੀਤੀ ਜਾਵੇਗੀ। ਸ਼੍ਰੀ ਮਾਨਵ ਸੋਨੀ ਜੀ ਅਮਰੀਕਾ ਵਲੋਂ ਖੂਨਦਾਨੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਮੋਟੀਵੇਟਰ ਮਾਸਟਰ ਅਸ਼ਵਨੀ ਰਾਣਾ ਵਲੋਂ ਵੱਧ ਤੋਂ ਵੱਧ ਖੂਨਦਾਨੀਆਂ ਨੂੰ ਕੈੰਪ ਵਿਚ ਸ਼ਾਮਲ ਹੋਣ ਲਈ ਅਪੀਲ ਕੀਤੀ ਗਈ।
