
ਸੱਤ ਰੋਜ਼ਾ ਯੋਗਾ ਕੈਂਪ ਸਮਾਪਤ
ਐਸ ਏ ਐਸ ਨਗਰ, 2 ਅਕਤੂਬਰ ਭਾਈ ਕਨੱਈਆ ਜੀ ਕੇਅਰ ਸਰਵਿਸ ਅਤੇ ਵੈਲਫੇਅਰ ਸੁਸਾਇਟੀ ਵਲੋਂ ਮੈਰੀਟੋਰੀਅਸ ਸਕੂਲ ਵਿੱਚ ਲਗਾਇਆ ਗਿਆ ਸੱਤ ਰੋਜ਼ਾ ਯੋਗਾ ਕੈਂਪ ਸਮਾਪਤ ਹੋ ਗਿਆ। ਸੰਸਥਾ ਦੇ ਚੇਅਰਮੈਨ ਕੇ ਕੇ ਸੈਣੀ ਨੇ ਦੱਸਿਆ ਕਿ ਕੈਂਪ ਦੀ ਸਪਾਪਤੀ ਮੌਕੇ ਸਵੱਛਤਾ ਅਭਿਆਨ ਚਲਾਇਆ ਗਿਆ ਜਿਸ ਦੌਰਾਨ ਅੱਜ ਮੈਰੀਟੋਰੀਅਸ ਸਕੂਲ ਮੁਹਾਲੀ ਵਿੱਚ ਪੜ੍ਹ ਰਹੀਆਂ ਵਿਦਿਆਰਥਣਾਂ ਨੇ ਸਕੂਲ ਦੇ ਕੈਂਪਸ ਨੂੰ ਸਾਫ ਕੀਤਾ।
ਭਾਈ ਕਨੱਈਆ ਜੀ ਕੇਅਰ ਸਰਵਿਸ ਅਤੇ ਵੈਲਫੇਅਰ ਸੁਸਾਇਟੀ ਵਲੋਂ ਮੈਰੀਟੋਰੀਅਸ ਸਕੂਲ ਵਿੱਚ ਲਗਾਇਆ ਗਿਆ ਸੱਤ ਰੋਜ਼ਾ ਯੋਗਾ ਕੈਂਪ ਸਮਾਪਤ ਹੋ ਗਿਆ। ਸੰਸਥਾ ਦੇ
ਚੇਅਰਮੈਨ ਕੇ ਕੇ ਸੈਣੀ ਨੇ ਦੱਸਿਆ ਕਿ ਕੈਂਪ ਦੀ ਸਪਾਪਤੀ ਮੌਕੇ ਸਵੱਛਤਾ ਅਭਿਆਨ ਚਲਾਇਆ ਗਿਆ ਜਿਸ ਦੌਰਾਨ ਅੱਜ ਮੈਰੀਟੋਰੀਅਸ ਸਕੂਲ ਮੁਹਾਲੀ ਵਿੱਚ ਪੜ੍ਹ ਰਹੀਆਂ ਵਿਦਿਆਰਥਣਾਂ ਨੇ ਸਕੂਲ ਦੇ ਕੈਂਪਸ ਨੂੰ ਸਾਫ
ਕੀਤਾ।
ਇਸ ਮੌਕੇ ਪਿ੍ਰੰਸੀਪਲ ਰੀਤੂ ਸ਼ਰਮਾ, ਗਰਲਸ ਹੋਸਟਲ ਦੀ ਵਾਰਡਨ ਸ੍ਰੀਮਤੀ ਗੀਤਾ ਸ਼ਰਮਾ ਸੰਸਥਾ ਦੀਆਂ ਵਲੰਟੀਅਰ ਵਿਦਿਆਰਥਣਾਂ ਜਸਮੀਨ ਕੌਰ ਸੈਣੀ, ਆਰਜੂ, ਤਰਸਪ੍ਰੀਤ, ਗੁਰਵੀਰ ਕੌਰ, ਮਹਿਕਪ੍ਰੀਤ ਕੌਰ,
ਹਰਪ੍ਰੀਤ ਕੌਰ ਰਾਏ, ਤੇਜਿੰਦਰ ਕੌਰ ਵੀ ਹਾਜਿਰ ਸਨ।
