ਉੱਘੇ ਉਦਯੋਗਪਤੀ ਸ਼੍ਰੀ ਅਨੂਪ ਜੀ ਬੰਗਾਂ ਪੈਟਰੋਲ ਪੰਪ ਵਾਲਿਆਂ ਦੇ ਗ੍ਰਹਿ ਵਿਖੇ ਪਹੁੰਚੇ ਕੈਬਨਿਟ ਮੰਤਰੀ ਪੰਜਾਬ ਸਰਦਾਰ ਚੇਤਨ ਸਿੰਘ ਜੌੜਾਮਾਜਰਾ।

ਉੱਘੇ ਉਦਯੋਗਪਤੀ ਸ਼੍ਰੀ ਅਨੂਪ ਜੀ ਬੰਗਾਂ ਪੈਟਰੋਲ ਪੰਪ ਵਾਲਿਆਂ ਦੇ ਗ੍ਰਹਿ ਵਿਖੇ ਪਹੁੰਚੇ ਕੈਬਨਿਟ ਮੰਤਰੀ ਪੰਜਾਬ ਸਰਦਾਰ ਚੇਤਨ ਸਿੰਘ ਜੌੜਾਮਾਜਰਾ।

ਉੱਘੇ ਉਦਯੋਗਪਤੀ ਸ਼੍ਰੀ ਅਨੂਪ ਜੀ ਬੰਗਾਂ  ਪੈਟਰੋਲ ਪੰਪ ਵਾਲਿਆਂ ਦੇ ਗ੍ਰਹਿ ਵਿਖੇ ਪਹੁੰਚੇ ਕੈਬਨਿਟ ਮੰਤਰੀ ਪੰਜਾਬ ਸਰਦਾਰ ਚੇਤਨ ਸਿੰਘ ਜੌੜਾਮਾਜਰਾ। ਇਸ ਮੌਕੇ ਸ਼੍ਰੀ ਅਨੂਪ ਜੀ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਸ. ਜੌੜਾਮਾਜਰਾ ਦਾ ਵਿਸ਼ੇਸ਼ ਤੌਰ ਤੇ ਸਵਾਗਤ ਕੀਤਾ ਗਿਆ।ਇਸ ਮੌਕੇ ਅਗਰਵਾਲ ਧਰਮਸ਼ਾਲਾ ਪ੍ਰਧਾਨ ਮਦਨ ਮਿੱਤਲ ਅਤੇ ਅੰਕੂਸ਼ ਗੋਇਲ ਆਦਿ ਵੀ ਮੌਜੂਦ ਰਹੇ।