
ਪਿੰਡ ਕੈਲੋਂ ਦੀ ਬੱਚੀ ਪਰਮਿੰਦਰ ਕੌਰ ਨੂੰ ਸਨਮਾਨਿਤ ਕੀਤਾ
ਐਸ ਏ ਐਸ ਨਗਰ, 13 ਅਕਤੂਬਰ- ਭਾਜਪਾ ਦੇ ਜਿਲ੍ਹਾ ਪ੍ਰਧਾਨ ਸ੍ਰੀ ਸੰਜੀਵ ਵਸ਼ਿਸ਼ਟ ਨੇ ਅੱਜ ਪੀ. ਸੀ. ਐਸ. ਜੁਡੀਸ਼ਰੀ ਦੀ ਪ੍ਰੀਖਿਆ ਪਾਸ ਕਰਕੇ ਜੱਜ ਬਣਨ ਵਾਲੀ ਪਿੰਡ ਕੈਲੋਂ ਦੀ ਵਸਨੀਕ ਪਰਮਿੰਦਰ ਕੌਰ ਦੇ ਘਰ ਜਾ ਕਸ ਉਹਨਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀ।
ਐਸ ਏ ਐਸ ਨਗਰ, 13 ਅਕਤੂਬਰ- ਭਾਜਪਾ ਦੇ ਜਿਲ੍ਹਾ ਪ੍ਰਧਾਨ ਸ੍ਰੀ ਸੰਜੀਵ ਵਸ਼ਿਸ਼ਟ ਨੇ ਅੱਜ ਪੀ. ਸੀ. ਐਸ. ਜੁਡੀਸ਼ਰੀ ਦੀ ਪ੍ਰੀਖਿਆ ਪਾਸ ਕਰਕੇ ਜੱਜ ਬਣਨ ਵਾਲੀ ਪਿੰਡ ਕੈਲੋਂ ਦੀ ਵਸਨੀਕ ਪਰਮਿੰਦਰ ਕੌਰ ਦੇ ਘਰ ਜਾ ਕਸ ਉਹਨਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀ। ਸ. ਵਸ਼ਿਸ਼ਟ ਨੇ ਕਿਹਾ ਕਿ ਪਿੰਡ ਕੈਲੋਂ ਦੇ ਮਿਹਨਤਕਸ਼ ਪਰਿਵਾਰ ਦੀ ਧੀ ਪਰਮਿੰਦਰ ਕੌਰ ਨੇ ਆਪਣੀ ਮਿਹਨਤ ਦੇ ਦਮ ਤੇ ਸਾਰਿਆਂ ਦਾ ਮੂੰਹ ਬੰਦ ਕਰ ਦਿੱਤਾ ਹੈ ਅਤੇ ਆਪਣੇ ਪਰਿਵਾਰ ਅਤੇ ਪਿੰਡ ਦਾ ਨਾਮ ਰੌਸ਼ਨ ਕੀਤਾ ਹੈ। ਉਹ ਪੀ. ਸੀ. ਐਸ. ਜੁਡੀਸ਼ਰੀ ਦੀ ਪ੍ਰੀਖਿਆ ਪਾਸ ਕਰਕੇ ਜੱਜ ਬਣੀ ਹੈ ਜੋ ਸਾਡੇ ਸਾਰਿਆਂ ਲਈ ਮਾਣ ਦੀ ਗੱਲ ਹੈ।
