ਸਿੱਖਿਆ ਪ੍ਰੋਵਾਈਡਰ ਅਧਿਆਪਕ ਐਸੋਸੀਏਟ ਟੀਚਰ ਪੰਜਾਬ ਵੱਲੋਂ ਪੱਕੇ ਹੋਣ ਦੇ ਸ਼ੁਕਰਾਨੇ ਵਜੋਂ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ

ਐਸ ਏ ਐਸ ਨਗਰ, 16 ਅਕਤੂਬਰ - ਸਿੱਖਿਆ ਪ੍ਰੋਵਾਈਡਰ ਅਧਿਆਪਕ ਐਸੋਸੀਏਟ ਟੀਚਰ ਪੰਜਾਬ ਵੱਲੋਂ ਪੱਕੇ ਹੋਣ ਦੇ ਸ਼ੁਕਰਾਨੇ ਵਜੋਂ ਗੁਰਦੁਆਰਾ ਸ਼੍ਰੀ ਅੰਬ ਸਾਹਿਬ, ਫੇਜ਼-8 ਮੁਹਾਲੀ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਵਾਏ ਗਏ ਅਤੇ ਕੀਤਰਨ ਸਮਾਗਮ ਦਾ ਆਯੋਜਨ ਕਰਕੇ ਵਾਹਿਗੁਰੂ ਦਾ ਸ਼ਕਾਰਾਨਾ ਕੀਤਾ ਗਿਆ।

ਇਸ ਮੌਕੇ ਸਿੱਖਿਆ ਪ੍ਰੋਵਾਈਡਰ ਅਧਿਆਪਕ ਐਸੋਸੀਏਟ ਟੀਚਰਾਂ ਨੂੰ ਪੱਕਾ ਕਰਵਾਉਣ ਦੇ ਅਮਲ ਵਿੱਚ ਮਦਦ ਕਰਨ ਲਈ ਪ੍ਰਧਾਨ ਅਜਮੇਰ ਸਿੰਘ ਔਲਖ ਅਤੇ ਹੋਰਨਾਂ ਅਹੁਦੇਦਾਰਾਂ ਵਲੋਂ ਆਮ ਆਦਮੀ ਪਾਰਟੀ ਦੇ ਵਪਾਰ ਮੰਡਲ ਵਿਗ ਦੇ ਸੂਬਾ ਪ੍ਰਧਾਨ ਸ੍ਰੀ ਵਿਨੀਤ ਵਰਮਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।