
ਅਮਿਤ ਜੈਨ ਆਮ ਆਦਮੀ ਪਾਰਟੀ ਚੰਡੀਗੜ੍ਹ ਦਾ ਕੋਆਰਡੀਨੇਟਰ ਨਿਯੁਕਤ
ਐਸ ਏ ਐਸ ਨਗਰ, 9 ਨਵੰਬਰ - ਆਮ ਆਦਮੀ ਪਾਰਟੀ ਦੇ ਸਥਾਨਕ ਆਗੂ ਸ੍ਰੀ ਅਮਿਤ ਜੈਨ ਨੂੰ ਆਮ ਆਦਮੀ ਪਾਰਟੀ ਚੰਡੀਗੜ੍ਹ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ।
ਐਸ ਏ ਐਸ ਨਗਰ, 9 ਨਵੰਬਰ - ਆਮ ਆਦਮੀ ਪਾਰਟੀ ਦੇ ਸਥਾਨਕ ਆਗੂ ਸ੍ਰੀ ਅਮਿਤ ਜੈਨ ਨੂੰ ਆਮ ਆਦਮੀ ਪਾਰਟੀ ਚੰਡੀਗੜ੍ਹ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਸ੍ਰੀ ਅਮਿਤ ਜੈਨ ਨੇ ਕਿਹਾ ਕਿ ਪਾਰਟੀ ਵਲੋਂ ਉਹਨਾਂ ਨੂੰ ਜਿਹੜੀ ਜਿੰਮੇਵਾਰੀ ਸੌਂਪੀ ਗਈ ਹੈ ਉਸਨੂੰ ਉਹ ਤਨਦੇਹੀ ਨਾਲ ਨਿਭਾਉਣਗੇ।
