ਪ੍ਰੋ. ਚੰਦੂਮਾਜਰਾ ਨੂੰ ਵੱਡੇ ਫਰਕ ਨਾਲ ਜਿਤਾ ਕੇ ਭੇਜਾਂਗੇ : ਸਰਬਜੀਤ ਸਿੰਘ ਪਾਰਸ

ਐਸ ਏ ਐਸ ਨਗਰ, 15 ਅਪੈਲ - ਸ਼੍ਰੋਮਣੀ ਅਕਾਲੀ ਦਲ ਜਿਲ੍ਹਾ ਮੁਹਾਲੀ ਸ਼ਹਿਰੀ ਦੇ ਸਕੱਤਰ ਜਨਰਲ ਸz. ਸਰਬਜੀਤ ਸਿੰਘ ਪਾਰਸ ਨੇ ਕਿਹਾ ਹੈ ਕਿ ਅਕਾਲੀ ਦਲ ਵਲੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਲੋਕਸਭਾ ਹਲਕਾ ਆਨੰਦਪੁਰ ਸਾਹਿਬਤੋਂ ਉਮੀਦਵਾਰ ਬਣਾਏ ਜਾਣ ਨਾਲ ਪਾਰਟੀ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ ਅਤੇ ਪz. ਚੰਦੂਮਾਜਰਾ ਦੀ ਵੱਡੇ ਫਰਕ ਨਾਲ ਜਿੱਤ ਤੈਅ ਹੈ।

ਉਹਨਾਂ ਕਿਹਾ ਕਿ ਪ੍ਰੋ. ਚੰਦੂਮਾਜਰਾ ਪਹਿਲਾਂ ਵੀ ਲੋਕਸਭਾ ਵਿੱਚ ਹਲਕਾ ਆਨੰਦਪੁਰ ਸਾਹਿਬ ਦੀ ਨੁਮਾਇੰਦਗੀ ਕਰ ਚੁੱਕੇ ਹਨ ਅਤੇ ਉਹਨਾਂ ਨੂੰ ਬੈਸਟ ਪਾਰਲੀਮੈਂਟੇਰੀਅਨ ਦਾ ਖਿਤਾਬ ਵੀ ਮਿਲ ਚੁੱਕਿਆ ਹੈ। ਉਹਨਾਂ ਕਿਹਾ ਕਿ ਪ੍ਰੋ. ਚੰਦੂਮਾਜਰਾ ਦਾ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨਾਲ ਨਿੱਜੀ ਰਾਬਤਾ ਹੈ ਅਤੇ ਉਹਨਾਂ ਦੀ ਵੱਡੇ ਫਰਕ ਨਾਲ ਜਿੱਤ ਤੈਅ ਹੈ।