ਪਿੰਡ ਪੈਂਸਰਾ ਵਿਖੇ ਸਿੱਧ ਬਾਬਾ ਬਾਲਕ ਨਾਥ ਜੀ ਦਾ ਤੀਸਰਾ ਵਿਸ਼ਵ ਜਾਗਰਣ ਅੱਜ।

ਗੜ੍ਹਸੰਕਰ 18 ਨਵੰਬਰ - ਬਲਾਕ ਗੜ੍ਹਸੰਕਰ ਦੇ ਅਧੀਨ ਪੈਂਦੇ ਕਸਬਾ ਸੈਲਾ ਖੁਰਦ ਦੇ ਨਜ਼ਦੀਕ ਪੈਂਦੇ ਪਿੰਡ ਪੈਂਸਰਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦਇਓਟ ਸਿੱਧ ਬਾਬਾ ਬਾਲਕ ਨਾਥ ਜੀ ਦਾ ਤੀਸਰਾ ਵਿਸ਼ਾਲ ਜਾਗਰਣ ਅੱਜ ਰਾਤ ਸ਼ਾਮ 7 ਵਜੇ ਤੋਂ ਲੈ ਕੇ ਬਾਬਾ ਜੀ ਦੀ ਇੱਛਾ ਅਨੁਸਾਰ ਬਾਬਾ ਬਾਲਕ ਨਾਥ ਜੀ ਦੇ ਭਗਤਾ ਵਲੋਂ ਸਮੂਹ ਨਗਰ ਨਿਵਾਸੀਆਂ ਅਤੇ ਐਨ.ਆਰ.ਆਈਜ਼ ਵੀਰਾ ਦੇ ਸਹਿਯੋਗ ਨਾਲ ਪਿੰਡ ਪੈਸਰਾ ਦੀ ਸਰਕਾਰੀ ਐਲੀਮੈਂਟਰੀ ਸਕੂਲ ਦੇ ਨਜ਼ਦੀਕ ਗਰਾਊਂਡ ਵਿੱਚ ਕਰਵਾਇਆ ਜਾ ਰਿਹਾ ਹੈ ।

ਗੜ੍ਹਸੰਕਰ 18 ਨਵੰਬਰ - ਬਲਾਕ ਗੜ੍ਹਸੰਕਰ ਦੇ ਅਧੀਨ ਪੈਂਦੇ ਕਸਬਾ ਸੈਲਾ ਖੁਰਦ ਦੇ ਨਜ਼ਦੀਕ ਪੈਂਦੇ ਪਿੰਡ ਪੈਂਸਰਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦਇਓਟ ਸਿੱਧ ਬਾਬਾ ਬਾਲਕ ਨਾਥ ਜੀ ਦਾ ਤੀਸਰਾ ਵਿਸ਼ਾਲ ਜਾਗਰਣ ਅੱਜ ਰਾਤ ਸ਼ਾਮ 7 ਵਜੇ ਤੋਂ ਲੈ ਕੇ ਬਾਬਾ ਜੀ ਦੀ ਇੱਛਾ ਅਨੁਸਾਰ ਬਾਬਾ ਬਾਲਕ ਨਾਥ ਜੀ ਦੇ ਭਗਤਾ ਵਲੋਂ ਸਮੂਹ ਨਗਰ ਨਿਵਾਸੀਆਂ ਅਤੇ ਐਨ.ਆਰ.ਆਈਜ਼ ਵੀਰਾ ਦੇ ਸਹਿਯੋਗ ਨਾਲ ਪਿੰਡ ਪੈਸਰਾ ਦੀ ਸਰਕਾਰੀ ਐਲੀਮੈਂਟਰੀ ਸਕੂਲ ਦੇ ਨਜ਼ਦੀਕ ਗਰਾਊਂਡ ਵਿੱਚ ਕਰਵਾਇਆ ਜਾ ਰਿਹਾ ਹੈ । ਇਸ ਤੀਸਰੇ ਵਿਸ਼ਾਲ ਜਾਗਰਣ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਜੀ ਨੇ ਦੇ ਸੇਵਕਾ ਨੇ ਦੱਸਿਆ ਕਿ ਇਹ ਤੀਸਰਾ ਵਿਸ਼ਾਲ ਜਾਗਰਣ ਸੰਤ ਰਜਿੰਦਰ ਗਿਰੀ ਜੀ ਮਹਾਰਾਜ ਜੀ ਦੇ ਆਸ਼ੀਰਵਾਦ ਸਦਕਾ ਹੀ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਧਰਮਵੀਰ ਪ੍ਰਦੇਸੀ ਸਿੰਬਲ ਮਾਜਰਾ ਨਵਾਂਸ਼ਹਿਰ ਵਾਲੇ ਐਂਡ ਪਾਰਟੀ ਵੱਲੋਂ ਆਪਣੇ ਕਲਾਂ ਮੰਚ ਦੁਆਰਾ ਧਾਰਮਿਕ ਨਾਟਕ ਪੇਸ਼ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਵਿਸ਼ਾਲ ਜਾਗਰਣ ਵਿੱਚ ਬਾਬਾ ਜੀ ਅਟੁੱਟ ਲੰਗਰ ਵਰਤਾਇਆ ਜਾਵੇਗਾ । ਬਾਬਾ ਜੀ ਦੇ ਭਗਤਾ ਵਲੋਂ ਵਿਸ਼ੇਸ਼ ਤੌਰ ਤੇ ਬੇਨਤੀ ਕੀਤੀ ਕਿ ਕੋਈ ਵੀ ਵਿਅਕਤੀ ਨਸ਼ਾ ਕਰਕੇ ਨਾ ਆਵੇ । ਬਾਬਾ ਬਾਲਕ ਨਾਥ ਜੀ ਦੇ ਭਗਤਾ ਵਲੋਂ ਸੰਗਤਾਂ ਦੇ ਚਰਨਾਂ ਵਿੱਚ ਬੇਨਤੀ ਕੀਤੀ ਹੈ ਕਿ ਆਪ ਜੀ ਆਪਣੇ ਪਰਿਵਾਰ ਸਹਿਤ ਬਾਬਾ ਜੀ ਦੇ ਇਸ ਤੀਸਰੇ ਵਿਸ਼ਾਲ ਜਾਗਰਣ ਵਿੱਚ ਪਹੁੰਚਣ ਦੀ ਕਿਰਪਾਲਤਾ ਬੇਨਤੀ ਕੀਤੀ ਤੇ ਕਿਹਾ ਕਿ ਜਾਗਰਣ ਵਿੱਚ ਪਹੁੰਚ ਕੇ ਬਾਬਾ ਜੀ ਦਾ ਅਪਾਰ ਆਸ਼ੀਰਵਾਦ ਪ੍ਰਾਪਤ ਕਰੋ ।