
ਦੁੱਖ ਦਾ ਪ੍ਰਗਟਾਵਾ
ਐਸ ਏ ਐਸ ਨਗਰ, 20 ਨਵੰਬਰ - ਪੰਜਾਬ ਰਾਜ ਜੰਗਲਾਤ ਕਾਰਪੋਸ਼ਨ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਭਰਪੂਰ ਸਿੰਘ ਧਨੌਲਾ ਦੇ ਅਕਾਲ ਚਲਾਣੇ ਤੇ ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਦੁਖ ਦਾ ਪ੍ਰਗਟਾਵਾ ਕੀਤਾ ਹੈ।
ਐਸ ਏ ਐਸ ਨਗਰ, 20 ਨਵੰਬਰ - ਪੰਜਾਬ ਰਾਜ ਜੰਗਲਾਤ ਕਾਰਪੋਸ਼ਨ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਭਰਪੂਰ ਸਿੰਘ ਧਨੌਲਾ ਦੇ ਅਕਾਲ ਚਲਾਣੇ ਤੇ ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਜੱਥੇਦਾਰ ਧਨੌਲਾ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਅਤੇ ਸਰਦਾਰ ਰਵੀਇੰਦਰ ਸਿੰਘ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ 1920 ਦੇ ਕਰੀਬੀ ਸਨ ਅਤੇ ਉਹਨਾਂ ਦੇ ਜਾਣ ਨਾਲ਼ ਸਮਾਜ ਨੂੰ ਅਤੇ ਪਰਵਾਰ ਨੂੰ ਕਦੇ ਨਾ ਪੂਰਿਆ ਜਾਣ ਵਾਲ਼ਾ ਘਾਟਾ ਪਿਆ ਹੈ।
