ਮਹਾਰਿਸ਼ੀ ਵਾਲਮੀਕਿ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅਯੋਧਿਆ ਦਾ ਉਦਘਾਟਨ ਕਰਨ ਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਵਿਜੇ ਸਾਂਪਲਾ ਜੀ ਨੇ ਕੀਤਾ ਧੰਨਵਾਦ

ਮਾਹਿਲਪੁਰ, (1 ਜਨਵਰੀ) - ਅੱਜ ਸਾਬਕਾ ਕੇਂਦਰੀ ਮੰਤਰੀ ਸ਼੍ਰੀ ਵਿਜੇ ਸਾਂਪਲਾ ਵੱਲੋਂ ਮਾਨਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੁਆਰਾ ਅਯੋਧਿਆ ਵਿੱਚ ਮਹਾਰਿਸ਼ੀ ਵਾਲਮੀਕਿ ਅੰਤਰਰਾਸ਼ਟਰੀ ਹਵਾਈ ਅੱਡਾ ਅਯੋਧਿਆ ਧਾਮ ਦਾ ਨਾਮ ਰੱਖ ਕੇ ਉਦਘਾਟਨ ਕੀਤਾ ਗਿਆl

 ਜਿਸ ਨੂੰ ਦੇਖਦੇ ਹੋਏ ਓਨ੍ਹਾ ਵੱਲੋ ਤੇ ਸਮੂਹ ਭਾਰਤੀ  ਸਮਾਜ ਵੱਲੋ ਮਾਨਯੋਗ ਮੋਦੀ ਜੀ ਦਾ ਧੰਨਵਾਦ ਕੀਤਾ। ਵਿਜੇ ਸਾਂਪਲਾ ਨੇ ਕਿਹਾ ਕਿ ਮਾਨਯੋਗ ਮੋਦੀ ਜੀ ਨੇ ਅੰਤਰਰਾਸ਼ਟਰੀ ਹਵਾਈ ਅੱਡਾ ਦਾ ਨਾਮ ਮਹਾਰਿਸ਼ੀ ਵਾਲਮੀਕਿ ਜੀ ਰੱਖ ਕੇ ਪੂਰੇ ਵਿਸ਼ਵ ਵਿੱਚ ਭਾਰਤੀ ਸੱਭਿਆਚਾਰ ਨੂੰ ਜਾਣੂ ਕਰਵਾ ਦਿੱਤਾ ਹੈ। ਮਾਨਯੋਗ ਮੋਦੀ ਜੀ ਦੇ ਇਸ ਇਤਿਹਾਸਕ ਨਿਰਣੇ ਦਾ ਭਾਰਤੀਯ ਸਮਾਜ ਵੱਲੋਂ ਸੁਆਗਤ ਕੀਤਾ ਜਾ ਰਿਹਾ ਹੈl ਉਨ੍ਹਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦੇ ਹਾਂ।