ਵਿਸ਼ਵ ਸ਼ੂਗਰ ਦਿਵਸ ਮਨਾਇਆ
ਐਸ ਏ ਐਸ ਨਗਰ, 24 ਨਵੰਬਰ ਸਨ ਫਾਰਮਾ ਕਮਿਊਨਿਟੀ ਹੈਲਥ ਕੇਅਰ ਸੁਸਾਇਟੀ ਵਲੋਂ ਪਿੰਡ, ਸੁਖਗੜ ਵਿਖੇ ਵਿਸ਼ਵ ਸ਼ੂਗਰ ਦਿਵਸ ਮਨਾਇਆ ਗਿਆ। ਇਸ ਮੌਕੇ ਡਾ ਹਰਬਰਿੰਦਰ ਸਿੰਘ ਨੇ ਲੋਕਾਂ ਨੂੰ ਸ਼ੂਗਰ ਤੋਂ ਹੋਣ ਵਾਲੀਆਂ ਹੋਰ ਬੀਮਾਰੀਆਂ ਬਾਰੇ ਜਾਣਕਾਰੀ ਦਿੱਤੀ।

ਇਸ ਮੌਕੇ ਏ ਐਨ ਐਮ ਸ਼ਾਰਦਾ ਰਾਣੀ, ਅੰਜੂ, ਸੁਖਪ੍ਰੀਤ ਕੌਰ ਨੇ ਲੋਕਾਂ ਦਾ ਸ਼ੂਗਰ ਟੈਸਟ ਕੀਤਾ ਅਤੇ ਲੋਕਾਂ ਨੂੰ ਚੰਗੀ ਖੁਰਾਕ ਕਸਰਤ ਅਤੇ ਤਣਾਵ ਘੱਟ ਕਰਨ ਬਾਰੇ ਜਾਣਕਾਰੀ ਦਿੱਤੀ।