ਗੜ੍ਹਸ਼ੰਕਰ ਚ ਵਿਦੇਸ਼ੀ ਧਰਤੀ ਤੇ ਵਸਦੇ ਪਰਿਵਾਰਾਂ ਨੇ ਸੁੱਖ ਸ਼ਾਂਤੀ ਲਈ ਸ਼੍ਰੀ ਅਖੰਡ ਪਾਠ ਕਰਵਾਏ।

ਗੜ੍ਹਸ਼ੰਕਰ 25 ਨਵੰਬਰ - ਵਿਦੇਸ਼ਾਂ ਵਿੱਚ ਵੱਸਦੇ ਪਰਿਵਾਰਾਂ ਵੱਲੋਂ ਸਰਬੱਤ ਦੇ ਭਲੇ ਲਈ ਅਰਦਾਸ ਕਰਦਿਆਂ ਰੱਬੀ ਬਾਣੀ ਦੇ ਰਖਾਏ ਅਖੰਡ ਪਾਠ ਦੇ ਭੋਗ ਪਾਏ ਗਏ ਸ ਅਜੀਤ ਸਿੰਘ ਗਿੱਲ ਯੂ ਐਸ ਏ, ਗੁਰਪਾਲ ਸਿੰਘ ਨਾਗਰਾ, ਮਨਜੀਤ ਸਿੰਘ ਖੱਖ, ਮਹਾਵੀਰ, ਪਰਮਿੰਦਰ ਸਿੰਘ, ਪੰਡਤ ਵੇਦ ਪ੍ਰਕਾਸ਼ ਅਗਨੀਹੋਤਰੀ, ਸੁਰਜੀਤ ਸਿੰਘ ਅਕਾਲਗੜ, ਜਸਵੀਰ ਸਿੰਘ ਪਨੇਸਰ, ਕੁਲਵੰਤ ਸਿੰਘ ਸੈਣੀ, ਅਵਤਾਰ ਸਿੰਘ ਅਰੋੜਾ, ਤਰਲੋਚਨ ਸਿੰਘ ਚੋਹਾਨ, ਸਨੀ, ਕਿਰਪਾਲ, ਤੀਰਥ ਸਿੰਘ ਰੱਤੂ ਸਭ ਸਹਿਯੋਗੀਆਂ ਦਾ ਧੰਨਵਾਦ ਕੀਤਾ ਅਤੇ ਭਾਈ ਤਿਲਕੂ ਸਿੱਖ ਵੈਲਫੇਅਰ ਸੁਸਾਇਟੀ ਵੱਲੋਂ ਸਨਮਾਨ ਚਿੰਨ ਤੇ ਸਿਰੋਪਾਓ ਨਾਲ ਮਾਣ ਸਨਮਾਨ ਕੀਤਾ ਗਿਆ।

ਗੜ੍ਹਸ਼ੰਕਰ 25 ਨਵੰਬਰ - ਵਿਦੇਸ਼ਾਂ ਵਿੱਚ ਵੱਸਦੇ ਪਰਿਵਾਰਾਂ ਵੱਲੋਂ ਸਰਬੱਤ ਦੇ ਭਲੇ ਲਈ ਅਰਦਾਸ ਕਰਦਿਆਂ ਰੱਬੀ ਬਾਣੀ ਦੇ ਰਖਾਏ ਅਖੰਡ ਪਾਠ ਦੇ ਭੋਗ ਪਾਏ ਗਏ ਸ ਅਜੀਤ ਸਿੰਘ ਗਿੱਲ ਯੂ ਐਸ ਏ, ਗੁਰਪਾਲ ਸਿੰਘ ਨਾਗਰਾ, ਮਨਜੀਤ ਸਿੰਘ ਖੱਖ, ਮਹਾਵੀਰ, ਪਰਮਿੰਦਰ ਸਿੰਘ, ਪੰਡਤ ਵੇਦ ਪ੍ਰਕਾਸ਼ ਅਗਨੀਹੋਤਰੀ, ਸੁਰਜੀਤ ਸਿੰਘ ਅਕਾਲਗੜ, ਜਸਵੀਰ ਸਿੰਘ ਪਨੇਸਰ, ਕੁਲਵੰਤ ਸਿੰਘ ਸੈਣੀ, ਅਵਤਾਰ ਸਿੰਘ ਅਰੋੜਾ, ਤਰਲੋਚਨ ਸਿੰਘ ਚੋਹਾਨ, ਸਨੀ, ਕਿਰਪਾਲ, ਤੀਰਥ ਸਿੰਘ ਰੱਤੂ ਸਭ ਸਹਿਯੋਗੀਆਂ ਦਾ ਧੰਨਵਾਦ ਕੀਤਾ ਅਤੇ ਭਾਈ ਤਿਲਕੂ ਸਿੱਖ ਵੈਲਫੇਅਰ ਸੁਸਾਇਟੀ ਵੱਲੋਂ ਸਨਮਾਨ ਚਿੰਨ ਤੇ ਸਿਰੋਪਾਓ ਨਾਲ ਮਾਣ ਸਨਮਾਨ ਕੀਤਾ ਗਿਆ।ਅੱਜ ਸਤਿਗੁਰੂ ਦਾ ਓਟ ਆਸਰਾ ਲੈਕੇ ਨਗਰ ਕੀਰਤਨ ਲਈ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਵਾਲੀ ਗੱਡੀ ਦਾ ਫੈਸਲਾ ਕੀਤਾ ਗਿਆ ਤੇ ਤਿਆਰੀਆਂ ਅਰੰਭ ਕੀਤੀਆਂ ਗਈਆਂ। ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਤੱਕ ਤਿਆਰ ਹੋਵੇਗੀ। 
ਅੱਜ ਦੇ ਸਮਾਗਮ ਵਿੱਚ ਡਾ ਜੰਗ ਬਹਾਦਰ ਸਿੰਘ ਰਾਏ, ਨਰਿੰਦਰ ਸਿੰਘ ਅਰੋੜਾ, ਅੰਮ੍ਰਿਤਪਾਲ ਸਿੰਘ, ਗੁਰਪ੍ਰੀਤ ਸਿੰਘ, ਤਰਲੋਕ ਸਿੰਘ ਅਰੋੜਾ, ਤੀਰਥ ਸਿੰਘ ਰੱਤੂ, ਅਮਨਦੀਪ ਸਿੰਘ ਬੈਂਸ, ਹਰਮਿੰਦਰ ਸਿੰਘ ਬਾਠ ਹਾਜ਼ਰ ਹੋਏ।ਕੰਨਿਆ ਵਿਦਿਆਲਾ ਦੀਆਂ ਬੱਚੀਆਂ ਸਟਾਫ, ਗੁਰਸੇਵਾ ਨਰਸਿੰਗ ਕਾਲਜ ਤੇ ਗੁਰੂ ਤੇਗ ਬਹਾਦਰ ਸਕੂਲ ਦੇ ਬੱਚੇ ਸ਼ਾਮਲ ਹੋਏ ਗੁਰੂ ਕਾ ਲੰਗਰ ਅਤੁੱਟ ਵਰਤਿਆ। ਬਲਬੀਰ ਸਿੰਘ ਚੰਗਿਆੜਾ ਨੇ ਸਭ ਸੰਗਤਾਂ ਤੇ ਬੱਚਿਆਂ ਦਾ ਧੰਨਵਾਦ ਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ