ਜੀ.ਟੀ.ਯੂ. ਦੇ ਜਿਲ੍ਹਾ ਪ੍ਰਧਾਨ ਸੁਰਜੀਤ ਮੁਹਾਲੀ ਨੂੰ ਸਦਮਾ, ਪਿਤਾ ਦਾ ਦਿਹਾਂਤ
ਐਸ ਏ ਐਸ ਨਗਰ, 27 ਨਵੰਬਰ - ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਤੇ ਸੂਬਾ ਪ੍ਰੈਸ ਸਕੱਤਰ ਸੁਰਜੀਤ ਮੁਹਾਲੀ ਦੇ ਪਿਤਾ ਸ ਪ੍ਰਤਾਪ ਸਿੰਘ ਬੈਂਸ ਅਕਾਲ ਚਲਾਣਾ ਕਰ ਗਏ ਹਨ। ਜੀ ਟੀ ਯੂ ਦੇ ਜਨਰਲ ਸਕੱਤਰ ਰਵਿੰਦਰ ਸਿੰਘ ਪੱਪੀ ਨੇ ਦੱਸਿਆ ਕਿ ਸੁਰਜੀਤ ਸਿੰਘ ਮੁਹਾਲੀ ਦੇ ਪਿਤਾ ਜੀ ਦੀ ਆਤਮਿਕ ਸ਼ਾਂਤੀ ਲਈ ਪਾਠ ਦੇ ਭੋਗ ਅਤੇ ਅੰਤਮ ਅਰਦਾਸ 3 ਦਸੰਬਰ ਦਿਨ ਐਤਵਾਰ ਨੂੰ 12 ਤੋਂ 1 ਵਜੇ ਤੱਕ ਪਿੰਡ ਸਰਹਾਣਾ (ਨੇੜੇ ਮੋਰਿੰਡਾ) ਜ਼ਿਲ੍ਹਾ ਰੋਪੜ ਵਿਖੇ ਪੈਣਗੇ।

ਸ ਪ੍ਰਤਾਪ ਸਿੰਘ ਦੇ ਅਕਾਲ ਚਲਾਣੇ ਤੇ ਜੀ ਟੀ ਯੂ, ਪਸਸਫ ਅਤੇ ਸਾਂਝੇ ਅਧਿਆਪਕ ਮੋਰਚੇ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਜੀ ਟੀ ਯੂ ਦੇ ਸਾਬਕਾ ਆਗੂਆਂ ਪ੍ਰਧਾਨ ਕੁਲਦੀਪ ਸਿੰਘ ਸਿੱਧੂ, ਜਸਮੇਰ ਸਿੰਘ, ਹਰਨੇਕ ਸਿੰਘ ਮਾਵੀ, ਪਰਮਜੀਤ ਸਿੰਘ ਖਿਜ਼ਰਾਬਾਦ, ਗੁਰਪ੍ਰੀਤ ਸਿੰਘ ਬਾਠ ਅਤੇ ਅਮਰੀਕ ਸਿੰਘ ਚੱਕਲਾਂ ਮੌਜੂਦਾ ਆਗੂਆਂ ਸ਼ਮਸ਼ੇਰ ਸਿੰਘ, ਗੁਲਜੀਤ ਸਿੰਘ, ਸਰਦੂਲ ਸਿੰਘ, ਗੁਰਮਨਜੀਤ ਸਿੰਘ, ਦਰਸ਼ਨ ਸਿੰਘ, ਮਨਪ੍ਰੀਤ ਸਿੰਘ, ਅਵਰਿੰਦਰ ਸਿੰਘ ਪਿੰਕੀ, ਸੰਦੀਪ ਸਿੰਘ, ਬਲਜੀਤ ਸਿੰਘ, ਬਲਜੀਤ ਸਿੰਘ ਚੁੰਬਰ, ਹਰਿੰਦਰ ਸਿੰਘ, ਅਮਰੀਕ ਸਿੰਘ, ਵੇਦ ਪ੍ਰਕਾਸ਼, ਰਵੀ ਕੁਮਾਰ, ਰਜੇਸ਼ ਕੁਮਾਰ, ਮਨਜੀਤ ਸਿੰਘ, ਗੁਰਪ੍ਰੀਤਪਾਲ ਸਿੰਘ, ਰਜੇਸ਼ ਜੋਸ਼ੀ, ਹਰਪ੍ਰੀਤ ਧਰਮਗੜ, ਹਰਪ੍ਰੀਤ ਸਿੰਘ, ਭੁਪਿੰਦਰ ਸਿੰਘ ਭਿੰਦਾ, ਸੁਖਵਿੰਦਰ ਸਿੰਘ ਸੁੱਖੀ, ਪਸਸਫ ਵੱਲੋਂ ਗੁਰਵਿੰਦਰ ਸਿੰਘ, ਪ੍ਰਧਾਨ ਕਰਮਾਪੁਰੀ, ਸਾਂਝੇ ਅਧਿਆਪਕ ਮੋਰਚੇ ਵੱਲੋਂ ਬਾਜ ਸਿੰਘ ਖਹਿਰਾ, ਜਸਵਿੰਦਰ ਸਿੰਘ ਔਲ਼ਖ, ਐਨ ਡੀ ਤਿਵਾੜੀ ਆਦਿ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।