ਹੋਮਿਓਪੈਥਿਕ ਕੈਂਪ ਲਗਾਇਆ

ਚੰਡੀਗੜ੍ਹ, 2 ਦਸੰਬਰ - ਜੈਨ ਮੰਦਿਰ ਸੈਕਟਰ 27ਏ ਵੱਲੋਂ ਪੰਚ ਕਲਿਆਣਕ ਦਿਵਸ ਮੌਕੇ 27 ਨਵੰਬਰ ਤੋਂ 2 ਦਸੰਬਰ ਤੱਕ ਹੋਮਿਓਪੈਥਿਕ ਕੈਂਪ ਲਗਾਇਆ ਗਿਆ। ਮੰਦਰ ਕਮੇਟੀ ਦੇ ਬੁੁਲਾਰੇ ਨੇ ਦੱਸਿਆ ਕਿ ਇਸ ਮੌਕੇ ਡਾ ਸ਼ਿਤਿਜ ਅਗਰਵਾਲ ਅਤੇ ਡਾ ਪਦਮੇਸ਼ ਗੋਇਲ ਵਲੋਂ ਮਰੀਜਾਂ ਦੀ ਜਾਂਚ ਕੀਤੀ ਗਈ ਅਤੇ ਉਹਨਾਂ ਨੂੰ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ। ਇਸ ਦੌਰਾਨ 250 ਤੋਂ ਵੱਧ ਲੋਕਾਂ ਨੇ ਕੈਂਪ ਦਾ ਲਾਭ ਉਠਾਇਆ।