ਸ਼ਹੀਦ ਭਗਤ ਸਿੰਘ ਨਗਰ ਦੇ ਐਨ ਆਰ ਆਈਜ਼ ਵਲੋਂ ਜਸਵੀਰ ਸਿੰਘ ਗਿੱਲ ਦਾ ਸਮਰਥਨ।

ਨਵਾਂਸ਼ਹਿਰ - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਐਨ ਆਰ ਆਈਜ਼ ਵੀਰਾਂ ਨੇ ਸਰਬਸੰਮਤੀ ਨਾਲ ਫੈਸਲਾ ਕਰਕੇ ਜਸਵੀਰ ਸਿੰਘ ਗਿੱਲ ਜੋ ਕਿ ਪਹਿਲਾਂ ਵੀ ਪੰਜਾਬ ਪ੍ਰਧਾਨ ਦੀਆਂ ਸੇਵਾਵਾਂ ਨਿਭਾਅ ਚੁੱਕੇ ਹਨ ਨੂੰ ਸਮਰਥਨ ਦੇਣ ਦਾ ਫੈਸਲਾ ਕੀਤਾ ਹੈ। ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਦੇ ਐਨ ਆਰ ਆਈ ਦੇ ਪ੍ਰਧਾਨ ਦੇ ਪ੍ਰਧਾਨ ਕੇਵਲ ਸਿੰਘ ਖਟਕੜ, ਸ਼ਮਿੰਦਰ ਸਿੰਘ, ਨੰਬਰਦਾਰ ਸੁਖਵਿੰਦਰ ਸਿੰਘ ਮਿੰਟੂ,ਅਪਰ ਅਪਾਰ ਸਿੰਘ ਅਟਵਾਲ ਨੇ ਦੱਸਿਆ ਕਿ 5 ਜਨਵਰੀ ਨੂੰ ਐਨ ਆਰ ਆਈ ਪੰਜਾਬ ਪ੍ਰਧਾਨ ਦੀ ਚੋਣ ਹੋ ਰਹੀ ਹੈ ਜਿਸ ਦੇ ਜਸਵੀਰ ਸਿੰਘ ਸਰਗਰਮ ਉਮੀਦਵਾਰ ਹਨ, ਜਿਨ੍ਹਾਂ ਨੇ ਪਹਿਲਾਂ ਵੀ ਐਨ ਆਰ ਆਈ ਵੀਰਾਂ ਦੀ ਸੇਵਾ ਕੀਤੀ ਹੈ।

ਨਵਾਂਸ਼ਹਿਰ - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਐਨ ਆਰ ਆਈਜ਼ ਵੀਰਾਂ ਨੇ ਸਰਬਸੰਮਤੀ ਨਾਲ ਫੈਸਲਾ ਕਰਕੇ ਜਸਵੀਰ ਸਿੰਘ ਗਿੱਲ ਜੋ ਕਿ ਪਹਿਲਾਂ ਵੀ ਪੰਜਾਬ ਪ੍ਰਧਾਨ ਦੀਆਂ ਸੇਵਾਵਾਂ ਨਿਭਾਅ ਚੁੱਕੇ ਹਨ ਨੂੰ ਸਮਰਥਨ ਦੇਣ ਦਾ ਫੈਸਲਾ ਕੀਤਾ ਹੈ। ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਦੇ ਐਨ ਆਰ ਆਈ ਦੇ ਪ੍ਰਧਾਨ ਦੇ ਪ੍ਰਧਾਨ ਕੇਵਲ ਸਿੰਘ ਖਟਕੜ, ਸ਼ਮਿੰਦਰ ਸਿੰਘ, ਨੰਬਰਦਾਰ ਸੁਖਵਿੰਦਰ ਸਿੰਘ ਮਿੰਟੂ,ਅਪਰ ਅਪਾਰ ਸਿੰਘ ਅਟਵਾਲ ਨੇ ਦੱਸਿਆ ਕਿ 5 ਜਨਵਰੀ ਨੂੰ ਐਨ ਆਰ ਆਈ ਪੰਜਾਬ ਪ੍ਰਧਾਨ ਦੀ ਚੋਣ ਹੋ ਰਹੀ ਹੈ ਜਿਸ ਦੇ ਜਸਵੀਰ ਸਿੰਘ ਸਰਗਰਮ ਉਮੀਦਵਾਰ ਹਨ, ਜਿਨ੍ਹਾਂ ਨੇ ਪਹਿਲਾਂ ਵੀ ਐਨ ਆਰ ਆਈ ਵੀਰਾਂ ਦੀ ਸੇਵਾ ਕੀਤੀ ਹੈ।ਇਸ ਮੌਕੇ ਸਾਰੇ ਐਨ ਆਰ ਆਈ ਨੰਬਰਦਾਰ ਇੰਦਰਜੀਤ ਸਿੰਘ ਮਾਨ, ਸੋਢੀ ਸਿੰਘ ਸ਼ੇਰਗਿੱਲ, ਮਨਜੀਤ ਸਿੰਘ,ਆਇਰਮੈਨ, ਸਤਨਾਮ ਸਿੰਘ ਹੇੜੀਆਂ, ਬਲਦੇਵ ਸਿੰਘ ਢੀਂਡਸਾ, ਮੱਖਣ ਸਿੰਘ ਆਦਿ ਹਾਜ਼ਰ ਸਨ।