
ਪੰਜਾਬ ਰਾਜ ਵਿੱਚ ਸਥਿਤ ਪੰਜਾਬ ਯੂਨੀਵਰਸਿਟੀ ਦੇ ਸਾਰੇ ਦਫ਼ਤਰ/ਸੰਸਥਾਵਾਂ/ਖੇਤਰੀ ਕੇਂਦਰ/ਦਿਹਾਤੀ ਕੇਂਦਰ/ਐਫੀਲੀਏਟਿਡ ਕਾਲਜ ਵੀਰਵਾਰ, 28 ਦਸੰਬਰ, 2023 ਨੂੰ ਬੰਦ ਰਹਿਣਗੇ।
ਚੰਡੀਗੜ੍ਹ 27 ਦਸੰਬਰ, 2023 - ਇਹ ਸੂਚਿਤ ਕੀਤਾ ਜਾਂਦਾ ਹੈ ਕਿ ਪੰਜਾਬ ਰਾਜ ਵਿੱਚ ਸਥਿਤ ਪੰਜਾਬ ਯੂਨੀਵਰਸਿਟੀ ਦੇ ਦਫ਼ਤਰ/ਸੰਸਥਾਵਾਂ/ਖੇਤਰੀ ਕੇਂਦਰ/ਪੇਂਡੂ ਕੇਂਦਰ/ਐਫੀਲੀਏਟਿਡ ਕਾਲਜ 28 ਦਸੰਬਰ, 2023 ਦਿਨ ਵੀਰਵਾਰ ਨੂੰ “ਸ਼ਹੀਦੀ ਸਭਾ, ਸ਼੍ਰੀ ਫਤਹਿਗੜ੍ਹ ਸਾਹਿਬ ਨੂੰ ਬੰਦ ਰਹਿਣਗੇ
ਚੰਡੀਗੜ੍ਹ 27 ਦਸੰਬਰ, 2023 - ਇਹ ਸੂਚਿਤ ਕੀਤਾ ਜਾਂਦਾ ਹੈ ਕਿ ਪੰਜਾਬ ਰਾਜ ਵਿੱਚ ਸਥਿਤ ਪੰਜਾਬ ਯੂਨੀਵਰਸਿਟੀ ਦੇ ਦਫ਼ਤਰ/ਸੰਸਥਾਵਾਂ/ਖੇਤਰੀ ਕੇਂਦਰ/ਪੇਂਡੂ ਕੇਂਦਰ/ਐਫੀਲੀਏਟਿਡ ਕਾਲਜ 28 ਦਸੰਬਰ, 2023 ਦਿਨ ਵੀਰਵਾਰ ਨੂੰ “ਸ਼ਹੀਦੀ ਸਭਾ, ਸ਼੍ਰੀ ਫਤਹਿਗੜ੍ਹ ਸਾਹਿਬ ਨੂੰ ਬੰਦ ਰਹਿਣਗੇ।
ਹਾਲਾਂਕਿ, ਸਾਰੀਆਂ ਮੀਟਿੰਗਾਂ ਪਹਿਲਾਂ ਐਲਾਨੇ ਪ੍ਰੋਗਰਾਮ ਅਨੁਸਾਰ ਹੀ ਹੋਣਗੀਆਂ।
