ਅੱਜ ਤੇ ਭਲਕੇ ਨਗਰ ਨਿਗਮ ਦੀ ਪ੍ਰਾਪਰਟੀ ਟੈਕਸ ਸ਼ਾਖਾ ਖੁੱਲ੍ਹੀ ਰਹੇਗੀ

ਪਟਿਆਲਾ, 29 ਦਸੰਬਰ - ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਨੇ ਦੱਸਿਆ ਕਿ ਵਿੱਤੀ ਸਾਲ 2013-14 ਤੋਂ 2023-24 ਦਾ ਪ੍ਰਾਪਰਟੀ ਟੈਕਸ ਬਿਨਾਂ ਪੈਨਲਟੀ ਅਤੇ ਵਿਆਜ (ਓ.ਟੀ.ਐਸ. ਸਕੀਮ) ਨਾਲ ਭਰਨ ਦੀ ਆਖਰੀ ਮਿਤੀ 31-12-2023

ਪਟਿਆਲਾ, 29 ਦਸੰਬਰ - ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਨੇ ਦੱਸਿਆ ਕਿ ਵਿੱਤੀ ਸਾਲ 2013-14 ਤੋਂ 2023-24 ਦਾ ਪ੍ਰਾਪਰਟੀ ਟੈਕਸ ਬਿਨਾਂ ਪੈਨਲਟੀ ਅਤੇ ਵਿਆਜ (ਓ.ਟੀ.ਐਸ. ਸਕੀਮ) ਨਾਲ ਭਰਨ ਦੀ ਆਖਰੀ ਮਿਤੀ 31-12-2023 ਹੋਣ ਕਾਰਨ ਸ਼ਹਿਰ ਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ 30 ਦਸੰਬਰ ਦਿਨ ਸ਼ਨੀਵਾਰ ਅਤੇ  31ਦਸੰਬਰ ਦਿਨ ਐਤਵਾਰ ਨੂੰ ਸਵੇਰੇ 9.00 ਵਜੇ ਤੋਂ ਦੁਪਹਿਰੇ 1.00 ਵਜੇ ਤਕ ਦਫ਼ਤਰ ਨਗਰ ਨਿਗਮ ਪਟਿਆਲਾ ਦੀ ਪ੍ਰਾਪਰਟੀ ਟੈਕਸ ਸ਼ਾਖਾ ਖੁੱਲ੍ਹੀ ਰੱਖੀ ਜਾਵੇਗੀ