ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦੇ ਸਬੰਧ ਵਿੱਚ ਸੁਖਮਨੀ ਸਾਹਿਬ ਦੇ ਪਾਠ ਕਰਵਾਏ
ਚੰਡੀਗੜ੍ਹ , 29 ਦਸੰਬਰ - ਚੰਡੀਗੜ੍ਹ ਦੇ ਜਨਰਲ ਪੋਸਟ ਆਫਿਸ ਵਿੱਚ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦੇ ਸਬੰਧ ਵਿੱਚ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ।
ਚੰਡੀਗੜ੍ਹ , 29 ਦਸੰਬਰ - ਚੰਡੀਗੜ੍ਹ ਦੇ ਜਨਰਲ ਪੋਸਟ ਆਫਿਸ ਵਿੱਚ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦੇ ਸਬੰਧ ਵਿੱਚ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਨੈਸ਼ਨਲ ਐਸੋਸੀਏਸ਼ਨ ਆਫ ਪੋਸਟਲ ਇੰਪਲਾਈਜ ਦੇ ਪ੍ਰਧਾਨ ਬਲਜਿੰਦਰ ਸਿੰਘ ਰਾਏਪੁਰ ਕਲਾਂ ਨੇ ਦੱਸਿਆ ਕਿ ਇਸ ਮੌਕੇ ਪੋਸਟ ਆਫਿਸ ਦੇ ਸਾਰੇ ਮੁਲਾਜ਼ਮਾਂ ਨੇ ਹਾਜਰੀ ਭਰੀ। ਉਪਰੰਤ ਚਾਹ ਅਤੇ ਬਰੈਡਾਂ ਦਾ ਲੰਗਰ ਵੀ ਲਗਾਇਆ ਗਿਆ। ਇਸ ਮੌਕੇ ਹਰਜਿੰਦਰ ਸਿੰਘ ਭੱਟੀ ਸੀਨੀਅਰ ਸੁਪਰਡੈਂਟ ਆਫ ਪੋਸਟ ਚੰਡੀਗੜ੍ਹ ਨੇ ਵੀ ਹਾਜ਼ਰੀ ਲਗਵਾਈ।