
ਨਵੇਂ ਸਾਲ ਦੇ ਪਹਿਲੇ ਦਿਨ ਲੋਕਾਂ ਨੂੰ ਮਠਿਆਈ ਵੰਡੀ
ਪਟਿਆਲਾ, 1 ਜਨਵਰੀ - ਅੱਜ ਨਵੇਂ ਸਾਲ ਦੇ ਪਹਿਲੇ ਸ਼ੁਭ ਦਿਨ 'ਤੇ ਪੰਜਾਬ ਨੈਸ਼ਨਲ ਬੈਂਕ ਆਫੀਸਰਜ਼ ਐਸੋਸੀਏਸ਼ਨ ਦੀ ਟੀਮ ਨੇ ਪੰਜਾਬ ਨੈਸ਼ਨਲ ਬੈਂਕ ਦੇ ਸਰਕਲ ਦਫਤਰ ਅਤੇ ਵੱਖ-ਵੱਖ ਥਾਵਾਂ ਤੇ ਮਠਿਆਈਆਂ ਵੰਡੀਆਂ। ਇਸ ਮੌਕੇ ਪੀਐਨਬੀਓਏ ਦੇ ਸਰਕਲ ਸਕੱਤਰ ਮਹੇਸ਼ ਕੁਮਾਰ ਅਤੇ ਸਰਕਲ ਪ੍ਰਧਾਨ ਮਨੋਜ ਕੁਮਾਰ ਸ਼੍ਰੀਵਾਸਤਵ ਵੀ ਮੌਜੂਦ ਸਨ। ਮਹੇਸ਼ ਕੁਮਾਰ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ।
ਪਟਿਆਲਾ, 1 ਜਨਵਰੀ - ਅੱਜ ਨਵੇਂ ਸਾਲ ਦੇ ਪਹਿਲੇ ਸ਼ੁਭ ਦਿਨ 'ਤੇ ਪੰਜਾਬ ਨੈਸ਼ਨਲ ਬੈਂਕ ਆਫੀਸਰਜ਼ ਐਸੋਸੀਏਸ਼ਨ ਦੀ ਟੀਮ ਨੇ ਪੰਜਾਬ ਨੈਸ਼ਨਲ ਬੈਂਕ ਦੇ ਸਰਕਲ ਦਫਤਰ ਅਤੇ ਵੱਖ-ਵੱਖ ਥਾਵਾਂ ਤੇ ਮਠਿਆਈਆਂ ਵੰਡੀਆਂ।
ਇਸ ਮੌਕੇ ਪੀਐਨਬੀਓਏ ਦੇ ਸਰਕਲ ਸਕੱਤਰ ਮਹੇਸ਼ ਕੁਮਾਰ ਅਤੇ ਸਰਕਲ ਪ੍ਰਧਾਨ ਮਨੋਜ ਕੁਮਾਰ ਸ਼੍ਰੀਵਾਸਤਵ ਵੀ ਮੌਜੂਦ ਸਨ। ਮਹੇਸ਼ ਕੁਮਾਰ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ।
