ਉਪ ਮੁੱਖ ਮੰਤਰੀ ਦੀ ਯਾਤਰਾ ਦਾ ਪ੍ਰੋਗਰਾਮ

ਊਨਾ, 13 ਜਨਵਰੀ - ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਸੋਮਵਾਰ 15 ਜਨਵਰੀ ਨੂੰ ਦੁਪਹਿਰ 1 ਵਜੇ ਪਿੰਡ ਨੰਦਪੁਰ ਦੇ ਕਰਾਸ ਰੋਡ ਰੈਸਟੋਰੈਂਟ 'ਚ ਮਾਤਾ ਚਿੰਤਪੁਰਨੀ ਮੰਦਰ ਟਰੱਸਟ ਸੁਵਿਧਾ ਕੇਂਦਰ ਦਾ ਉਦਘਾਟਨ ਕਰਨਗੇ | ਇਹ ਜਾਣਕਾਰੀ ਸਰਕਾਰੀ ਬੁਲਾਰੇ ਨੇ ਦਿੱਤੀ।

ਊਨਾ, 13 ਜਨਵਰੀ - ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਸੋਮਵਾਰ 15 ਜਨਵਰੀ ਨੂੰ ਦੁਪਹਿਰ 1 ਵਜੇ ਪਿੰਡ ਨੰਦਪੁਰ ਦੇ ਕਰਾਸ ਰੋਡ ਰੈਸਟੋਰੈਂਟ 'ਚ ਮਾਤਾ ਚਿੰਤਪੁਰਨੀ ਮੰਦਰ ਟਰੱਸਟ ਸੁਵਿਧਾ ਕੇਂਦਰ ਦਾ ਉਦਘਾਟਨ ਕਰਨਗੇ | ਇਹ ਜਾਣਕਾਰੀ ਸਰਕਾਰੀ ਬੁਲਾਰੇ ਨੇ ਦਿੱਤੀ। ਇਸ ਤੋਂ ਇਲਾਵਾ 17 ਜਨਵਰੀ ਨੂੰ ਸਵੇਰੇ 11.30 ਵਜੇ ਹਰੋਲੀ ਵਿਧਾਨ ਸਭਾ ਹਲਕੇ ਦੇ ਪਿੰਡ ਦੁਲੈਹੜ ਵਿਖੇ ਕਰਵਾਏ ਜਾਣ ਵਾਲੇ ਸਰਕਾਰੀ ਪਿੰਡ ਦੁਆਰ ਪ੍ਰੋਗਰਾਮ ਦੀ ਪ੍ਰਧਾਨਗੀ ਮੁਕੇਸ਼ ਅਗਨੀਹੋਤਰੀ ਕਰਨਗੇ।