UIPS ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਸ਼੍ਰੀ ਸੁਖਮਨੀ ਸਾਹਿਬ ਪਾਠ ਦਾ ਆਯੋਜਨ ਕੀਤਾ ਗਿਆ
ਚੰਡੀਗੜ੍ਹ, 16 ਜਨਵਰੀ, 2024:- ਯੂਨੀਵਰਸਿਟੀ ਇੰਸਟੀਚਿਊਟ ਆਫ਼ ਫਾਰਮਾਸਿਊਟੀਕਲ ਸਾਇੰਸਜ਼, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਮਕਰ ਸੰਕ੍ਰਾਂਤੀ ਦੇ ਮੌਕੇ 'ਤੇ ਸ੍ਰੀ ਸੁਖਮਨੀ ਸਾਹਿਬ ਪਾਠ ਉਪਰੰਤ ਲੰਗਰ ਲਗਾਇਆ ਗਿਆ। ਇਸ ਸਮਾਗਮ ਵਿੱਚ 1000 ਤੋਂ ਵੱਧ ਸੰਗਤਾਂ ਨੇ ਗੁਰੂ ਗ੍ਰੰਥ ਸਾਹਿਬ ਦਾ ਆਸ਼ੀਰਵਾਦ ਲੈਣ ਲਈ ਹਾਜ਼ਰੀ ਭਰੀ।