ਟ੍ਰੈਫਿਕ ਜਾਗਰੂਕਤਾ ਕੈਂਪ ਲਗਾਇਆ
ਐਸ ਏ ਐਸ ਨਗਰ, 16 ਜਨਵਰੀ - ਟ੍ਰੈਫਿਕ ਐਜੁਕੇਸ਼ਨ ਸੈਲ ਮੁਹਾਲੀ ਦੇ ਇੰਚਾਰਜ ਸ੍ਰੀ ਜਨਕ ਰਾਜ ਵਲੋਂ 15 ਜਨਵਰੀ ਤੋਂ 14 ਫਰਵਰੀ ਤਕ ਮਨਾਏ ਜਾ ਰਹੇ ਰਾਸ਼ਟਰੀ ਸੜਕੀ ਸੁਰੱਖਿਆ ਮਹੀਨੇ ਦੇ ਤਹਿਤ ਬੱਸ ਅਤੇ ਟਰੱਕ ਡਰਾਈਵਰਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ।

ਇਸ ਮੌਕੇ ਰੀਡਰ ਤਰਨਜੀਤ ਸਿੰਘ, ਏ ਐਸ ਆਈ ਬਲਵਿੰਦਰ ਸਿੰਘ ਇੰਚਾਰਜ ਟ੍ਰੈਫਿਕ ਲਾਂਡਰਾਂ ਅਤੇ ਟ੍ਰੈਫਿਕ ਮਾਰਸ਼ਲ ਪੁਨੀਤ ਬੇਦੀ ਵੀ ਮੌਜੂਦ ਸਨ।