ਰਾਮ ਲਲਾ ਦੀ ਪ੍ਰਾਣ ਪ੍ਰਤਿਸ਼ਠਾ ਦੀ ਖੁਸ਼ੀ ਵਿੱਚ ਵੱਖ ਵੱਖ ਥਾਵਾਂ ਤੇ ਲੰਗਰ ਲਗਾਏ

ਐਸ.ਏ.ਐਸ ਨਗਰ, 22 ਜਨਵਰੀ - ਅਯੁਧਿਆਂ ਵਿੱਚ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਦੇ ਸਬੰਧ ਵਿੱਚ ਫੇਜ਼ 1 ਦੀ ਗੁਰੂ ਨਾਨਕ ਮਾਰਕੀਟ ਵਿੱਚ ਦੁਕਾਨਦਾਰਾਂ ਨੇ ਮਿਲ ਦੇ ਖੀਰ ਦਾ ਲੰਗਰ ਲਗਾਇਆ। ਇਸ ਮੌਕੇ ਮਾਰਕੀਟ ਦੇ ਪ੍ਰਧਾਨ ਰਾਕੇਸ਼ ਕੁਮਾਰ ਰਿੰਕੂ ਨੇ ਦੱਸਿਆ ਕਿ ਇਹ ਲੰਗਰ ਪ੍ਰਾਣ ਪ੍ਰਤਿਸ਼ਠਾ ਦੇ ਸੰਬੰਧ ਵਿੱਚ ਲਗਾਇਆ ਗਿਆ। ਇਸ ਮੌਕੇ ਮਾਰਕੀਟ ਦੇ ਸਾਰੇ ਦੁਕਾਨਦਾਰ ਹਾਜ਼ਿਰ ਸਨ।

ਇਸੇ ਸੰਬੰਧ ਵਿੱਚ ਐਚ.ਐਮ ਫੇਜ਼ 1 ਦੇ ਵਸਨੀਕਾਂ ਵੱਲੋਂ ਵੀ ਬਰੈੱਡ ਪਕੌੜੇ ਅਤੇ ਚਾਹ ਦਾ ਲੰਗਰ ਲਗਾਇਆ ਗਿਆ ਇਸ ਮੌਕੇ ਫੇਜ਼ 1 ਦੇ ਵਸਨੀਕ ਮੌਕੇ ਤੇ ਹਾਜ਼ਿਰ ਸਨ।