ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਨਗਰ ਕੀਰਤਨ ਦਾ ਆਯੋਜਨ ਕੀਤਾ

ਐਸ ਏ ਐਸ ਨਗਰ, 22 ਫਰਵਰੀ - ਸ੍ਰੀ ਗੁਰੁ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ, ਫੇਜ਼-7, ਮੁਹਾਲੀ ਵੱਲੋਂ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਨਗਰ ਕੀਰਤਨ ਸ੍ਰੀ ਗੁਰੂ ਰਵਿਦਾਸ ਭਵਨ ਫੇਜ਼-7, ਮੁਹਾਲੀ ਤੋਂ ਆਰੰਭ ਹੋ ਕੇ ਫੇਜ਼-3ਬੀ-2, ਫੇਜ਼-4, ਫੇਜ਼ -5, ਫੇਜ਼-1, ਫੇਜ਼ 2, ਅਤੇ ਫੇਜ਼ 3ਬੀ-1 ਤੋਂ ਹੁੰਦਾ ਹੋਇਆ ਸ੍ਰੀ ਗੁਰੂ ਰਵਿਦਾਸ ਭਵਨ ਵਿਖੇ ਸਮਾਪਤ ਹੋਇਆ।