ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਬ ਵੱਲੋਂ ਨਵੀਂ ਕੋਰਟ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ, ਵਿਖੇ ਤ੍ਰਿਰੰਗਾ ਝੰਡਾ ਲਹਿਰਾਇਆ ਗਿਆ
ਨਵਾਂਸ਼ਹਿਰ, 27 ਮਾਰਚ:- ਅੱਜ ਮਿਤੀ 27.03.2024 ਨੂੰ ਨਵੀਂ ਬਣੀ ਕੋਰਟ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਜੀਆਂ ਵੱਲੋਂ, ਤ੍ਰਿਰੰਗਾ ਝੰਡਾ ਲਹਿਰਾਇਆ ਗਿਆ ਹੈ। ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਜੀਆਂ ਨੇ ਦੱਸਿਆ ਕਿ ਨਵੀਂ ਬਣੀ ਕੋਰਟ ਕੰਪਲੈਕਸ ਅਤੇ ਏ.ਡੀ.ਆਰ ਸੈਂਟਰ, ਵਿਖੇ ਇਸ ਕੋਰਟ ਕੰਪਲੈਕਸ, ਵਿੱਚ ਕੰਮ ਚਾਲੂ ਹੋ ਗਿਆ ਹੈ।

ਇਸ ਸਮਾਰੋਹ ਵਿੱਚ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਰੁਨੇਸ਼ ਕੁਮਾਰ, ਪ੍ਰਿੰਸੀਪਲ ਜੱਜ ਫੈਮਲੀ ਕੋਰਟ ਮਨਿਸ਼ਾ ਜੈਨ, ਸਿਵਲ ਜੱਜ (ਸੀਨੀਅਰ ਡਵੀਜ਼ਨ) ਪਰਮਿੰਦਰ ਕੌਰ, ਚੀਫ ਜੁਡੀਸ਼ੀਅਲ ਮੈਜਿਸਟਰੇਟ ਜਗਬੀਰ ਸਿੰਘ ਮੇਹੰਦਿਰੱਤਾ, ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ), ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਕਮਲਦੀਪ ਸਿੰਘ ਧਾਲੀਵਾਲ, ਕੋਮਪਲੇ ਧੰਜਲ, ਸਿਵਲ ਜੱਜ (ਜੂਨੀਅਰ ਡਵੀਜ਼ਨ) ਐਸ.ਬੀ.ਐਸ. ਨਗਰ ਮੋਨਿਕਾ ਚੌਹਾਨ, ਸਿਵਲ ਜੱਜ (ਜੂਨੀਅਰ ਡਵੀਜ਼ਨ) ਸਰਵੇਸ਼ ਸਿੰਘ, ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ) ਸੁਖਵਿੰਦਰ ਸਿੰਘ, ਸਿਵਲ ਜੱਜ (ਜੂਨੀਅਰ ਡਵੀਜ਼ਨ) ਬਲਾਚੌਰ ਪਪਨੀਤ ਅਤੇ ਪ੍ਰਧਾਨ ਬਾਰ ਐਸੋਸੀਏਸਨ, ਸ਼੍ਰੀ ਐੱਸ. ਐੱਸ਼ ਝੀਕਾ ਅਤੇ ਸਮੂਹ ਵਕੀਲ ਸਾਹਿਬ ਵੀ ਮੌਜੂਦ ਸਨ।