ਪੰਜਾਬ ਰਾਜ ਵਿੱਚ ਸਥਿਤ ਪੰਜਾਬ ਯੂਨੀਵਰਸਿਟੀ ਦੇ ਦਫ਼ਤਰ/ਸੰਸਥਾਵਾਂ/ਖੇਤਰੀ ਕੇਂਦਰ/ਦਿਹਾਤੀ ਕੇਂਦਰ/ਐਫੀਲੀਏਟਿਡ ਕਾਲਜ ਸੋਮਵਾਰ ਨੂੰ ਬੰਦ ਰਹਿਣਗੇ।
ਚੰਡੀਗੜ੍ਹ, 5 ਅਪ੍ਰੈਲ, 2024:- ਇਹ ਸੂਚਿਤ ਕੀਤਾ ਜਾਂਦਾ ਹੈ ਕਿ ਪੰਜਾਬ ਰਾਜ ਵਿੱਚ ਸਥਿਤ ਪੰਜਾਬ ਯੂਨੀਵਰਸਿਟੀ ਦੇ ਦਫ਼ਤਰ/ਸੰਸਥਾਵਾਂ/ਖੇਤਰੀ ਕੇਂਦਰ/ਦਿਹਾਤੀ ਕੇਂਦਰ/ਐਫੀਲੀਏਟਿਡ ਕਾਲਜ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ 8 ਅਪ੍ਰੈਲ, 2024 ਦਿਨ ਸੋਮਵਾਰ ਨੂੰ ਬੰਦ ਰਹਿਣਗੇ।