ਡਾਕਟਰ ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਬੀਣੇਵਾਲ ਵਿਖੇ 17 ਅਪ੍ਰੈਲ ਨੂੰ ਲੱਗੇਗਾ ਖੂਨਦਾਨ ਕੈਂਪ
ਗੜ੍ਹਸ਼ੰਕਰ - ਬਾਬਾ ਸਾਹਿਬ ਡਾਕਟਰ ਅੰਬੇਡਕਰ ਜੀ ਦੇ ਜਨਮ ਦਿਨ ਨੂੰ ਸਮਰਪਿਤ ਪਹਿਲਾ ਸਵੈ-ਇਛੁੱਕ ਖੂਨਦਾਨ ਕੈਂਪ 17 ਅਪ੍ਰੈਲ ਦਿਨ ਬੁੱਧਵਾਰ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਜੀ ਪਿੰਡ ਬੀਣੇਵਾਲ ਬੀਤ ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਲਗਾਇਆ ਜਾ ਰਿਹਾ ਹੈ।

ਬੀ ਡੀ ਸੀ ਬਲੱਡ ਸੈਂਟਰ ਨਵਾਂਸ਼ਹਿਰ ਦੇ ਤਕਨੀਕੀ ਸਹਿਯੋਗ ਨਾਲ ਅਤੇ ਗ੍ਰੀਨ ਵਿਲੇਜ ਵੈਲਫੇਅਰ ਸੁਸਾਇਟੀ ਬੀਣੇਵਾਲ ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਲਗਾਏ ਜਾ ਰਹੇ ਇਸ ਕੈਂਪ ਵਾਰੇ ਜਾਣਕਾਰੀ ਦਿੰਦਿਆ ਪ੍ਰੀਮੀਅਮ ਕਲੱਬ ਬੀਣੇਵਾਲ ਦੇ ਵਰਕਰਾਂ ਨੇ ਦੱਸਿਆ ਕਿ ਸਮੂਹ ਖੂਨਦਾਨੀਆਂ ਨੂੰ ਵਧ ਚੜ੍ਹ ਕੇ ਖੂਨਦਾਨ ਕਰਨ ਦੀ ਅਪੀਲ ਕੀਤੀ। ਉਹਨਾਂ ਦੱਸਿਆ ਕਿ ਖੂਨਦਾਨ ਕੈਂਪ ਵਿੱਚ ਖੂਨਦਾਨ ਕਰਨ ਵਾਲੇ ਵਿਅਕਤੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ।