
ਭੰਗਲ ਖ਼ੁਰਦ ਸਕੂਲ ਦੀਆਂ 5 ਵਿਦਿਆਰਥਣਾਂ ਆਈਆਂ ਮੈਰਿਟ ਸੂਚੀ ਵਿੱਚ
ਨਵਾਂਸ਼ਹਿਰ - ਰਾਜ ਵਿਦਿੱਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ, ਪੰਜਾਬ ਵੱਲੋਂ SCHOOL OF EMINENCE ਅਤੇ MERITORIOUS ਸਕੂਲ ਵਿੱਚ ਨੌਵੀਂ ਜਮਾਤ ਦੇ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਕਰਵਾਈ ਗਈ ਜਿਸ ਵਿੱਚ ਸਰਕਾਰੀ ਸਮਾਰਟ ਮਿਡਲ ਸਕੂਲ ਭੰਗਲ ਖੁਰਦ (ਸ਼ਹੀਦ ਭਗਤ ਸਿੰਘ ਨਗਰ) ਦੀਆਂ ਪੰਜ ਵਿਦਿਆਰਥਣਾਂ ਨੇ ਉਕਤ ਪ੍ਰੀਖਿਆ ਦਿੱਤੀ ਅਤੇ ਪੰਜ ਵਿਦਿਆਰਥਣਾਂ ਨੇ ਦੋਵੇਂ ਪ੍ਰੀਖਿਆਵਾਂ ਵਿੱਚ *ਮੈਰਿਟ * ਵਿੱਚ ਸਥਾਨ ਪ੍ਰਾਪਤ ਕਰਕੇ ਨੌਵੀਂ ਜਮਾਤ ਵਿੱਚ ਦਾਖਲੇ ਲਈ QUALIFY ਕੀਤਾ।
ਨਵਾਂਸ਼ਹਿਰ - ਰਾਜ ਵਿਦਿੱਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ, ਪੰਜਾਬ ਵੱਲੋਂ SCHOOL OF EMINENCE ਅਤੇ MERITORIOUS ਸਕੂਲ ਵਿੱਚ ਨੌਵੀਂ ਜਮਾਤ ਦੇ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਕਰਵਾਈ ਗਈ ਜਿਸ ਵਿੱਚ ਸਰਕਾਰੀ ਸਮਾਰਟ ਮਿਡਲ ਸਕੂਲ ਭੰਗਲ ਖੁਰਦ (ਸ਼ਹੀਦ ਭਗਤ ਸਿੰਘ ਨਗਰ) ਦੀਆਂ ਪੰਜ ਵਿਦਿਆਰਥਣਾਂ ਨੇ ਉਕਤ ਪ੍ਰੀਖਿਆ ਦਿੱਤੀ ਅਤੇ ਪੰਜ ਵਿਦਿਆਰਥਣਾਂ ਨੇ ਦੋਵੇਂ ਪ੍ਰੀਖਿਆਵਾਂ ਵਿੱਚ *ਮੈਰਿਟ * ਵਿੱਚ ਸਥਾਨ ਪ੍ਰਾਪਤ ਕਰਕੇ ਨੌਵੀਂ ਜਮਾਤ ਵਿੱਚ ਦਾਖਲੇ ਲਈ QUALIFY ਕੀਤਾ। * ਅਮਨਦੀਪ ਕੌਰ* D/O ਸ਼੍ਰੀ ਗੁਲਚਰਨ ਸਿੰਘ ਨੇ ਇਸ ਪ੍ਰੀਖਿਆ ਵਿੱਚ ਜਿਲੇ ਵਿੱਚੋਂ * ਪਹਿਲਾ ਸਥਾਨ* ਪ੍ਰਾਪਤ ਕੀਤਾ।ਸਕੂਲ ਇੰਚਾਰਜ ਪਰਵਿੰਦਰ ਸਿੰਘ ਭੰਗਲ ਸਟੇਟ ਅਵਾਰਡੀ ਵੱਲੋਂ ਵਿਦਿਆਰਥਣਾਂ ਅਤੇ ਸਟਾਫ ਮੈਂਬਰਾਂ ਨੂੰ ਮੁਬਾਰਕਬਾਦ ਦਿੱਤੀ।
