
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦੇ ਐਲਾਨੇ ਨਤੀਜੇ ਵਿੱਚੋ ਲਵਲੀ ਸੀਨੀਅਰ ਸੈਕੰਡਰੀ ਸਕੂਲ ਪਠਲਾਵਾ ਦਾ ਨਤੀਜਾ ਸ਼ਾਨਦਾਰ ਰਿਹਾ।
ਨਵਾਂਸ਼ਹਿਰ - ਜਿਸ ਵਿੱਚ ਜਮਾਤ ਦੇ ਸਾਰੇ ਬੱਚੇ ਪਹਿਲੇ ਦਰਜੇ ਵਿੱਚ ਪਾਸ ਹੋਏ।
ਨਵਾਂਸ਼ਹਿਰ - ਜਿਸ ਵਿੱਚ ਜਮਾਤ ਦੇ ਸਾਰੇ ਬੱਚੇ ਪਹਿਲੇ ਦਰਜੇ ਵਿੱਚ ਪਾਸ ਹੋਏ।
ਦਸਵੀਂ ਜਮਾਤ ਵਿੱਚੋ ਮਨਮੀਤ ਕੌਰ ਪੁੱਤਰੀ ਸ਼੍ਰੀ ਸੁਖਵਿੰਦਰ ਸਿੰਘ ਨੇ 595/650 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ।
ਹਰਮਨ ਮਾਹੀ ਪੁੱਤਰੀ ਧੰਨਾ ਰਾਮ ਨੇ 566/650 ਨੰਬਰ ਪ੍ਰਾਪਤ ਕਰਕੇ ਦੂਸਰਾ ਸਥਾਨ ਪ੍ਰਾਪਤ ਕੀਤਾ। ਹਰਮਨਦੀਪ ਕੌਰ ਪੁੱਤਰੀ ਸ਼੍ਰੀ ਹਰਨੇਕ ਸਿੰਘ ਨੇ 532/650
ਮਨੀਸ਼ਾ ਪੁੱਤਰੀ ਕੁਲਦੀਪ ਸਿੰਘ ਨੇ 522/650
ਬਲਕਾਰ ਸਿੰਘ ਪੁੱਤਰ ਸ਼੍ਰੀ ਰਣਜੀਤ ਸਿੰਘ ਨੇ ਤੀਸਰਾ ਸਥਾਨ ਹਾਸਿਲ ਕੀਤਾ।
ਸਕੂਲ ਦੇ ਪ੍ਰਿੰਸੀਪਲ ਸ਼ਾਹ ਮੁਹੰਮਦ ਨੇ ਵਿਦਿਆਰਥੀਆਂ ਉਨ੍ਹਾਂ ਦੇ ਮਾਪਿਆਂ ਅਤੇ ਸਟਾਫ ਮੈਂਬਰਾਂ ਨੂੰ ਵਧਾਈ ਦਿੱਤੀ। ਇਸ ਮੌਕੇ ਵਾਈਸ ਪ੍ਰਿੰਸੀਪਲ ਮਜੀਦਾ ਬੀਬੀ, ਸੁਖਜਿੰਦਰ ਕੌਰ, ਜੋਤੀ ਮੈਡਮ ਅਤੇ ਬੱਚਿਆਂ ਦੇ ਮਾਤਾ ਪਿਤਾ ਆਦਿ ਹਾਜ਼ਰ ਸਨ।
