ਸਤਨਾਮ ਸਿੰਘ ਲਾਂਡਰਾ ਸ਼੍ਰੋਮਣੀ ਅਕਾਲੀ ਦਲ ਦੇ ਸਲਾਹਕਾਰ ਨਿਯੁਕਤ
ਐਸ ਏ ਐਸ ਨਗਰ, 24 ਅਪ੍ਰੈਲ - ਅਕਾਲੀ ਆਗੂ ਸz. ਸਤਨਾਮ ਸਿੰਘ ਲਾਂਡਰਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਇਸ ਸੰਬੰਧੀ ਹਲਕਾ ਆਨੰਦਪੁਰ ਸਾਹਿਬ ਤੋਂ ਪਾਰਟੀ ਉਮੀਦਵਾਰ ਪz. ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਉਹਨਾਂ ਨੂੰ ਨਿਯੁਕਤੀ ਪੱਤਰ ਸੌਪਿਆ ਗਿਆ।

ਸz. ਲਾਂਡਰਾ ਨੇ ਕਿਹਾ ਕਿ ਪਾਰਟੀ ਵਲੋਂ ਉਹਨਾਂ ਨੂੰ ਜਿਹੜੀ ਜਿੰਮੇਵਾਰੀ ਦਿੱਤੀ ਗਈ ਹੈ ਉਸਨੂੰ ਉਹ ਤਨਦੇਹੀ ਨਾਲ ਨਿਭਾਉਣਗੇ।