ਹਰਜੀਤ ਸਿੰਘ ਭੁੱਲਰ ਨੂੰ ਅਕਾਲੀ ਦਲ ਦਾ ਬੁਲਾਰਾ ਅਤੇ ਮੀਤ ਪ੍ਰਧਾਨ ਬਣਾਇਆ
ਐਸ ਏ ਐਸ ਨਗਰ, 24 ਅਪ੍ਰੈਲ - ਸ਼ੋਮਣੀ ਅਕਾਲੀ ਦਲ ਦੇ ਪ੍ਰਧਾਨ ਸz. ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਸੀਨੀਅਰ ਆਗੂ ਸz. ਹਰਜੀਤ ਸਿੰਘ ਭੁੱਲਰ ਨੂੰ ਪਾਰਟੀ ਦਾ ਬੁਲਾਰਾ ਅਤੇ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਸz. ਸੁਖਬੀਰ ਸਿੰਘ ਬਾਦਲ ਵਲੋਂ ਸz. ਭੁੱਲਰ ਦੀ ਨਿਯੁਕਤੀ ਉਪਰੰਤ ਉਹਨਾਂ ਦਾ ਮੂੰਹ ਮਿੱਠਾ ਕਰਵਾ ਕੇ ਉਹਨਾਂ ਦੀ ਹੌਂਸਲਾ ਅਫਜਾਈ ਕੀਤੀ ਗਈ ਅਤੇ ਪਾਰਟੀ ਲਈ ਡਟ ਕੇ ਕੰਮ ਕਰਨ ਲਈ ਕਿਹਾ ਗਿਆ।

ਸz. ਭੁੱਲਰ ਨੇ ਕਿਹਾ ਕਿ ਪਾਰਟੀ ਵਲੋਂ ਉਹਨਾਂ ਨੂੰ ਜਿਹੜੀ ਜਿੰਮੇਵਾਰੀ ਦਿੱਤੀ ਗਈ ਹੈ ਉਸਨੂੰ ਉਹ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜਬੂਤੀ ਲਈ ਕੰਮ ਕਰਣਗੇ।