ਸ਼੍ਰੀ ਗੁਰੂ ਰਾਮਦਾਸ ਸੇਵਾ ਸੋਸਾਇਟੀ ਦੇ ਮੈਂਬਰਾਂ ਨੇ ਪੰਜਾਬੀ ਫਿਲਮ ਦੀ ਸ਼ੂਟਿੰਗ ਵਿੱਚ ਹਿੱਸਾ ਲਿਆ।
ਨਵਾਂਸ਼ਹਿਰ - ਸ਼੍ਰੀ ਗੁਰੂ ਰਾਮਦਾਸ ਸੇਵਾ ਸੋਸਾਇਟੀ ਦੇ ਮੈਂਬਰਾਂ ਨੇ ਪੰਜਾਬੀ ਫਿਲਮ ਦੀ ਸ਼ੂਟਿੰਗ ਵਿੱਚ ਹਿੱਸਾ ਲਿਆ। ਇਸ ਮੌਕੇ ਗੁਰਪ੍ਰੀਤ ਸਿੰਘ ਘੁੱਗੀ ਨੇ ਸੁਸਾਇਟੀ ਵੱਲੋਂ ਸਮਾਜ ਭਲਾਈ ਲਈ ਕੀਤੇ ਕਾਰਜਾਂ ਨੂੰ ਜਾਣਿਆ। ਉਹਨਾਂ ਸੁਸਾਇਟੀ ਵੱਲੋਂ ਸਮਾਜ ਭਲਾਈ ਅਤੇ ਵਾਤਾਵਰਨ ਦੀ ਸਾਂਭ-ਸੰਭਾਲ ਲਈ ਕੀਤੇ ਜਾ ਰਹੇ ਨਿਸ਼ਕਾਮ ਨੇਕ ਕਾਰਜਾ ਦੀ ਖ਼ੂਬ ਸ਼ਲਾਘਾ ਕੀਤੀ।