ਸਹਾਇਕ ਲਾਈਨਮੈਨਾਂ ਨੂੰ ਰੈਗੂਲਰ ਕਰਕੇ ਪੂਰੀ ਤਨਖਾਹ ਜਾਰੀ ਕੀਤੀ ਜਾਵੇ
ਗੜਸ਼ੰਕਰ, 6 ਮਈ - ਟੈਕਨੀਕਲ ਸਰਵਿਸ ਯੂਨੀਅਨ ਦੇ ਮੰਡਲ ਗੜਸ਼ੰਕਰ ਦੇ ਯੂਨਿਟ ਵੱਲੋਂ ਪੰਜਾਬ ਸਟੇਟ ਪਾਵਰ ਕਾਰਪੋਰੇਸਨ ਲਿਮਿਟਡ ਪਟਿਆਲਾ ਦੇ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਨੂੰ ਭੇਜੇ ਇੱਕ ਮੰਗ ਪੱਤਰ ਰਾਹੀਂ ਮੰਗ ਕੀਤੀ ਗਈ ਕਿ ਕਾਰਪੋਰੇਸਨ ਵੱਲੋਂ ਭਰਤੀ ਕੀਤੇ ਗਏ ਸਹਾਇਕ ਲਾਈਨਮੈਨਾਂ ਨੂੰ ਰੈਗੂਲਰ ਕਰਕੇ ਪੂਰੀ ਤਨਖਾਹ ਜਾਰੀ ਕੀਤੀ ਜਾਵੇ।

ਯੂਨੀਅਨ ਵੱਲੋਂ ਇਹ ਮੰਗ ਪੱਤਰ ਵਧੀਕ ਨਿਗਰਾਨ ਇੰਜਨੀਅਰ ਮੰਡਲ ਗੜਸੰਕਰ ਰਾਹੀਂ ਭੇਜਿਆ ਗਿਆ। ਇਹ ਜਾਣਕਾਰੀ ਯੂਨੀਅਨ ਦੇ ਪ੍ਰਧਾਨ ਵੱਲੋਂ ਜਾਰੀ ਕੀਤੇ ਗਏ ਇੱਕ ਪ੍ਰੈਸ ਨੋਟ ਰਾਹੀਂ ਦਿੱਤੀ ਗਈ|